June 13, 2026, 2:49 am
----------- Advertisement -----------
HomeNewsEntertainmentਬ੍ਰਿਟਿਸ਼ ਦੀ ਮਹਾਰਾਣੀ Elizabeth-II ਦੇ ਦਿਹਾਂਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ...

ਬ੍ਰਿਟਿਸ਼ ਦੀ ਮਹਾਰਾਣੀ Elizabeth-II ਦੇ ਦਿਹਾਂਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਇਹਨਾਂ ਮਸ਼ਹੂਰ ਹਸਤੀਆਂ ਨੇ ਜਤਾਇਆ ਦੁੱਖ

Published on

----------- Advertisement -----------

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੀ ਸੀ। ਮਹਾਰਾਣੀ ਐਲਿਜ਼ਾਬੈਥ II ਨੇ 96 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਖੇ ਉਸਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਬਾਲੀਵੁੱਡ ਹਸਤੀਆਂ ਨੇ ਵੀ ਮਹਾਰਾਣੀ ਐਲਿਜ਼ਾਬੈਥ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਐਲਿਜ਼ਾਬੈਥ II ਬ੍ਰਿਟੇਨ ਦੀ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੀ ਰਾਣੀ ਸੀ। ਉਸਨੇ 70 ਸਾਲ ਬਰਤਾਨੀਆ ‘ਤੇ ਰਾਜ ਕੀਤਾ। ਪਹਿਲੀ ਵਾਰ ਉਸ ਨੇ 1952 ਵਿਚ ਗੱਦੀ ਸੰਭਾਲੀ। ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਖਾਨ, ਨੀਤੂ ਕਪੂਰ, ਸ਼ਿਲਪਾ ਸ਼ੈੱਟੀ, ਸੁਸ਼ਮਿਤਾ ਸੇਨ, ਰਿਤੇਸ਼ ਦੇਸ਼ਮੁਖ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਮਹਾਰਾਣੀ ਐਲਿਜ਼ਾਬੇਥ-2 ਦੇ ਦੇਹਾਂਤ ‘ਤੇ ਸੋਗ ਜਤਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...