June 12, 2026, 11:42 pm
----------- Advertisement -----------
HomeNewsEntertainmentਯੋ ਯੋ ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ, ਗਾਇਕ ਨੇ...

ਯੋ ਯੋ ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ, ਗਾਇਕ ਨੇ ਹਰਜਾਨੇ ਵਜੋਂ ਦਿੱਤੇ ਇੰਨੇ ਕਰੋੜ

Published on

----------- Advertisement -----------

ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਦਾ ਤਲਾਕ ਹੋ ਗਿਆ ਹੈ। ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਕੋਰਟ ‘ਚ ਤਲਾਕ ਦੇ ਲਈ ਅਰਜ਼ੀ ਦਿੱਤੀ ਸੀ । ਇਸ ਤੋਂ ਪਹਿਲਾਂ ਰੈਪਰ ਹਨੀ ਸਿੰਘ ਦੀ ਪਤਨੀ ਨੇ ਹਨੀ ਸਿੰਘ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਸਨ ।ਇਸ ਦੇ ਨਾਲ ਹੀ ਹਨੀ ਸਿੰਘ ਅਤੇ ਸ਼ਾਲਿਨੀ ਹੁਣ ਅਧਿਕਾਰਤ ਤੌਰ ‘ਤੇ ਵੱਖ ਹੋ ਗਏ ਹਨ। ਜਿਸ ਤੋਂ ਬਾਅਦ ਕਈ ਮਹੀਨੇ ਇਸ ਕੇਸ ਦੀ ਸੁਣਵਾਈ ਹੁੰਦੀ ਰਹੀ ਅਤੇ ਆਖਿਰਕਾਰ ਦੋਵਾਂ ਦਾ ਅਧਿਕਾਰਤ ਤੌਰ ‘ਤੇ ਤਲਾਕ ਹੋ ਚੁੱਕਿਆ ਹੈ ਅਤੇ ਹਨੀ ਸਿੰਘ ਨੇ ਦਿੱਲੀ ਦੀ ਇੱਕ ਫੈਮਿਲੀ ਕੋਰਟ ‘ਚ ਸੀਲਬੰਦ ਲਿਫਾਫੇ ‘ਚ ਪਤਨੀ ਨੂੰ ਗੁਜ਼ਾਰੇ ਭੱਤੇ ਦੇ ਤੌਰ ‘ਤੇ ਇੱਕ ਕਰੋੜ ਦਾ ਚੈੱਕ ਸੌਂਪਿਆ ਹੈ ਅਤੇ ਦੋਵੇਂ ਸਦਾ ਲਈ ਇੱਕ ਦੂਜੇ ਤੋਂ ਅਲੱਗ ਹੋ ਗਏ ।

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਾਰਚ 2023 ਨੂੰ ਹੋਣੀ ਹੈ, ਜਿਸ ‘ਚ ਅਗਲੀ ਸੁਣਵਾਈ ਹੋਣੀ ਹੈ। ਸ਼ਾਲਿਨੀ ਨੇ 3 ਅਗਸਤ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ‘ਚ ਹਨੀ ਸਿੰਘ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਦੋਸ਼ ਲਾਇਆ ਸੀ ਕਿ ਹਿਰਦੇਸ਼ ਸਿੰਘ ਉਰਫ ਹਨੀ ਸਿੰਘ ਨੇ ਵੀ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਇਸ ਵਿਆਹ ਨੂੰ ਦਸ ਸਾਲ ਦਿੱਤੇ। ਜੇਕਰ ਬਦਲੇ ‘ਚ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਵੀ ਪ੍ਰੇਸ਼ਾਨ ਕਰ ਰਹੇ ਹਨ। ਹਨੀ ਸਿੰਘ ਅਤੇ ਸ਼ਾਲਿਨੀ ਤਲਵਾਰ ਦਾ ਵਿਆਹ ਸਾਲ 2011 ਵਿੱਚ ਹੋਇਆ ਸੀ। ਉਨ੍ਹਾਂ ਦੀ ਲਵ ਸਟੋਰੀ ਸਕੂਲ ਤੋਂ ਸ਼ੁਰੂ ਹੋਈ ਸੀ ਅਤੇ ਉਨ੍ਹਾਂ ਨੇ 20 ਸਾਲ ਤੱਕ ਇੱਕ ਦੂਜੇ ਨੂੰ ਡੇਟ ਕੀਤਾ। ਵਿਆਹ ਦੇ 10 ਸਾਲ ਬਾਅਦ ਦੋਵਾਂ ਦਾ ਤਲਾਕ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...