November 19, 2026, 6:11 am
----------- Advertisement -----------
HomeNewsEntertainmentਮੇਕਰਸ ਨੂੰ ਲੱਗਾ ਵੱਡਾ ਝਟਕਾ, ਆਨਲਾਈਨ ਲੀਕ ਹੋਈ ਰਣਬੀਰ-ਆਲੀਆ ਦੀ 'ਬ੍ਰਹਮਾਸਤਰ'

ਮੇਕਰਸ ਨੂੰ ਲੱਗਾ ਵੱਡਾ ਝਟਕਾ, ਆਨਲਾਈਨ ਲੀਕ ਹੋਈ ਰਣਬੀਰ-ਆਲੀਆ ਦੀ ‘ਬ੍ਰਹਮਾਸਤਰ’

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਬਹੁਤ ਉਡੀਕੀ ਜਾ ਰਹੀ ਫਿਲਮ ‘ਬ੍ਰਹਮਾਸਤਰ’ ਆਖਰਕਾਰ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਪ੍ਰਸ਼ੰਸਕਾਂ ਅਤੇ ਆਲੋਚਕਾਂ ਦੇ ਸਕਾਰਾਤਮਕ ਹੁੰਗਾਰੇ ਨੇ ਫਿਲਮ ਨੂੰ ਲੈ ਕੇ ਦਰਸ਼ਕਾਂ ਵਿੱਚ ਉਤਸ਼ਾਹ ਵਧਾ ਦਿੱਤਾ ਹੈ। ਬਦਕਿਸਮਤੀ ਨਾਲ, ਅਯਾਨ ਮੁਖਰਜੀ ਦੇ ਨਿਰਦੇਸ਼ਨ ਵਿੱਚ ਇਹ ਫਿਲਮ ਰਿਲੀਜ਼ ਹੋਣ ਤੋਂ ਕੁਝ ਘੰਟਿਆਂ ਬਾਅਦ ਆਨਲਾਈਨ ਲੀਕ ਹੋ ਗਈ ਹੈ। ਖਬਰਾਂ ਮੁਤਾਬਕ ‘ਬ੍ਰਹਮਾਸਤਰ’ ਨੂੰ Tamilrockers, Movierulz, Filmyzilla, 123movies, Telegram ਅਤੇ torrent ਸਾਈਟਾਂ ‘ਤੇ HD ਵਿੱਚ ਲੀਕ ਕੀਤਾ ਗਿਆ ਹੈ। ਸਕਾਰਾਤਮਕ ਸਮੀਖਿਆਵਾਂ ਅਤੇ ਵੱਡੀਆਂ ਐਡਵਾਂਸ ਬੁਕਿੰਗਾਂ ਦੇ ਬਾਵਜੂਦ, ਇਹ ਕਮਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਹਾਲ ਹੀ ‘ਚ ਰਣਬੀਰ ਦੀ ‘ਸ਼ਮਸ਼ੇਰਾ’, ਆਮਿਰ ਖਾਨ ਦੀ ‘ਲਾਲ ਸਿੰਘ ਚੱਢਾ’, ਅਕਸ਼ੈ ਕੁਮਾਰ ਦੀ ‘ਰਕਸ਼ਾ ਬੰਧਨ’ ਅਤੇ ਵਿਜੇ ਦੇਵਰਕੋਂਡਾ ਦੀ ‘ਲਾਈਗਰ’ ਵਰਗੀਆਂ ਕਈ ਫਿਲਮਾਂ ਅਜਿਹੀਆਂ ਸਾਈਟਾਂ ‘ਤੇ ਲੀਕ ਹੋਈਆਂ ਹਨ। ਤੁਹਾਨੂੰ ਦੱਸ ਦੇਈਏ ਕਿ 410 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਫਿਲਮ ‘ਬ੍ਰਹਮਾਸਤਰ’ ਨੂੰ ਰਿਲੀਜ਼ ਹੋਣ ‘ਚ ਪੂਰੇ ਚਾਰ ਸਾਲ ਲੱਗੇ ਸਨ। ਇਹ ਅਯਾਨ ਮੁਖਰਜੀ ਦਾ ਡਰੀਮ ਪ੍ਰੋਜੈਕਟ ਹੈ। ਇਸ ਤੋਂ ਇਲਾਵਾ ਰਣਬੀਰ ਕਪੂਰ ਅਤੇ ਆਲੀਆ ਭੱਟ ਨੇ ਐਕਟਿੰਗ ਤੋਂ ਲੈ ਕੇ ਫਿਲਮ ਦੀ ਪ੍ਰਮੋਸ਼ਨ ਤੱਕ ਕਾਫੀ ਮਿਹਨਤ ਕੀਤੀ ਹੈ, ਇਸ ਲਈ ਫਿਲਮ ਨੂੰ ਪਾਇਰੇਸੀ ਦਾ ਸ਼ਿਕਾਰ ਹੋਣਾ ਕਾਫੀ ਨਿਰਾਸ਼ਾਜਨਕ ਹੈ। ਇਕ ਤੋਂ ਬਾਅਦ ਇਕ ਫਿਲਮਾਂ ਲੀਕ ਹੋ ਰਹੀਆਂ ਹਨ ਪਰ ਅਜੇ ਤੱਕ ਇਸ ਖਿਲਾਫ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...