June 11, 2026, 1:44 am
----------- Advertisement -----------
HomeNewsLatest Newsਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਪਿੰਡ ਲਾਲੇਵਾਲ...

ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦਾ ਪਿੰਡ ਲਾਲੇਵਾਲ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ

Published on

----------- Advertisement -----------

ਚੰਡੀਗੜ੍ਹ, 10 ਸਤੰਬਰ: ਪੰਜਾਬ ਸਰਕਾਰ ਨੇ ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਪਿੰਡ ਲਾਲੇਵਾਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਜ਼ੋਨ ਐਲਾਨਿਆ ਹੈ। ਭੋਪਾਲ ਦੀ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਵੱਲੋਂ ਇੱਥੋਂ ਭੇਜੇ ਸੈਂਪਲਾਂ ਵਿੱਚ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਗਈ ਹੈ।

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਥਾਵਾਂ ‘ਚ ਬੀਮਾਰੀ ਦੀ ਰੋਕਥਾਮ ਲਈ “ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009” ਅਤੇ “ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)” ਤਹਿਤ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਮਾਰੀ ਦੇ ਕੇਂਦਰਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਣ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜ਼ੋਨ” ਹੋਣਗੇ। ਇਨ੍ਹਾਂ ਖੇਤਰਾਂ ਤੋਂ ਕੋਈ ਜ਼ਿੰਦਾ/ਮਰਿਆ ਸੂਰ, ਮੀਟ ਜਾਂ ਕੋਈ ਸਬੰਧਤ ਸਮੱਗਰੀ ਨਾ ਬਾਹਰ ਲਿਜਾਈ ਜਾਵੇਗੀ ਅਤੇ ਨਾ ਅੰਦਰ ਲਿਆਂਦੀ ਜਾ ਸਕੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...