October 15, 2026, 9:53 pm
----------- Advertisement -----------
HomeNewsHealthਜਾਣੋ ਰਾਤ ਨੂੰ ਜੁਰਾਬਾਂ ਪਾ ਕੇ ਸੌਣ ਨਾਲ ਹੋਣ ਵਾਲੇ ਫ਼ਾਇਦੇ ਅਤੇ...

ਜਾਣੋ ਰਾਤ ਨੂੰ ਜੁਰਾਬਾਂ ਪਾ ਕੇ ਸੌਣ ਨਾਲ ਹੋਣ ਵਾਲੇ ਫ਼ਾਇਦੇ ਅਤੇ ਨੁਕਸਾਨ

Published on

----------- Advertisement -----------

ਸਰਦੀ ਦੇ ਮੌਸਮ ’ਚ ਠੰਡ ਤੋਂ ਬਚਣ ਲਈ ਹਰ ਕੋਈ ਆਪਣਾ ਵਿਸ਼ੇਸ਼ ਧਿਆਨ ਰੱਖਦਾ ਹੈ। ਸਾਰੇ ਲੋਕ ਚੰਗੀ ਖ਼ੁਰਾਕ ਦੇ ਨਾਲ-ਨਾਲ ਗਰਮ ਕੱਪੜਿਆਂ ਨੂੰ ਲੈ ਕੇ ਵੀ ਬਹੁਤ ਸਾਵਧਾਨ ਰਹਿੰਦੇ ਹਨ। ਅਜਿਹੀ ਸਥਿਤੀ ’ਚ ਉਹ ਜ਼ਿਆਦਾ ਤੋਂ ਜ਼ਿਆਦਾ ਗਰਮ ਕੱਪੜੇ ਪਾਉਂਦੇ ਹਨ। ਨਾਲ ਹੀ ਪੈਰਾਂ ਨੂੰ ਗਰਮ ਰੱਖਣ ਲਈ ਜੁਰਾਬਾਂ ਦੀ ਵਰਤੋਂ ਵੀ ਕਰਦੇ ਹਨ। ਇਸ ਨਾਲ ਪੈਰਾਂ ਦੀ ਠੰਡ ਦਾ ਬਚਾਅ ਹੋ ਜਾਂਦਾ ਹੈ ਅਤੇ ਰਾਤ ਦੇ ਸਮੇਂ ਆਰਾਮਦਾਇਕ ਨੀਂਦ ਆਉਣ ਵਿਚ ਸਹਾਇਤਾ ਮਿਲਦੀ ਹੈ। ਨਾਲ ਉਨ੍ਹਾਂ ਨੂੰ ਫ਼ਾਇਦਾ ਹੁੰਦਾ ਹੈ। ਕਈ ਲੋਕ ਇਸ ਨੂੰ ਨੁਕਸਾਨਦੇਹ ਵੀ ਮੰਨਦੇ ਹਨ। ਇਸੇ ਲਈ ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ‘ਚ…

ਰਾਤ ਨੂੰ ਜੁਰਾਬਾਂ ਪਾ ਕੇ ਸੌਣ ਨਾਲ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ…
ਸਰੀਰ ਨੂੰ ਅਰਾਮ ਮਿਲਦਾ ਹੈ
ਮੌਸਮ ‘ਚ ਬਦਲਾਅ ਆਉਣ ਨਾਲ ਇਸਦਾ ਅਸਰ ਸਰੀਰ ‘ਚ ਵੀ ਵੇਖਣ ਨੂੰ ਮਿਲਦਾ ਹੈ। ਇਸ ਤਰ੍ਹਾਂ ਸਰਦੀਆਂ ਵਿਚ ਜੁਰਾਬਾਂ ਪਾਉਣ ਨਾਲ ਸਰੀਰ ਦਾ ਤਾਪਮਾਨ ਸਹੀ ਰਹਿਣ ਵਿਚ ਮਦਦ ਮਿਲਦੀ ਹੈ। ਪੈਰਾਂ ਨੂੰ ਗਰਮਾਹਟ ਮਿਲਣ ਨਾਲ ਸਰੀਰ ਨੂੰ ਆਰਾਮ ਮਿਲਦਾ ਹੈ।

ਚੰਗੀ ਨੀਂਦ ਆਉਂਦੀ ਹੈ
ਅਕਸਰ ਪੈਰ ਠੰਡੇ ਹੋਣ ਕਾਰਨ ਨੀਂਦ ਨਾ ਪੂਰੀ ਹੋਣ ਦੀ ਸ਼ਿਕਾਇਤ ਰਹਿੰਦੀ ਹੈ। ਬਿਸਤਰੇ ‘ਚ ਜੁਰਾਬਾਂ ਪਾ ਕੇ ਰੱਖਣ ਨਾਲ ਚੰਗੀ ਨੀਂਦ ਆਉਣ ‘ਚ ਮਦਦ ਮਿਲਦੀ ਹੈ।

ਜੁਰਾਬਾਂ ਪਾ ਕੇ ਸੌਣ ਨਾਲ ਹੋਣ ਵਾਲੇ ਨੁਕਸਾਨ…

ਇੰਫੈਕਸ਼ਨ ਹੋਣ ਦਾ ਖ਼ਤਰਾ
ਪੁਰਾਣੀ, ਤੰਗ ਅਤੇ ਗੰਦੀ ਜੁਰਾਬ ਪਾ ਕੇ ਸੌਣ ਨਾਲ ਇੰਫੈਕਸ਼ਨ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ।

ਬਲੱਡ ਸਰਕੂਲੇਸ਼ਨ ‘ਚ ਸੁਧਾਰ
ਜੁਰਾਬਾਂ ਪਾਉਣ ਨਾਲ ਬਲੱਡ ਸਰਕੂਲੇਸ਼ਨ ‘ਚ ਸੁਧਾਰ ਹੁੰਦਾ ਹੈ ਪਰ ਸਹੀ ਜੁਰਾਬਾਂ ਨਾ ਹੋਣ ਕਾਰਨ ਇਸਦੇ ਉਲਟ ਅਸਰ ਵੀ ਹੋ ਸਕਦੇ ਹਨ। ਅਜਿਹੇ ‘ਚ ਜੇ ਤੁਸੀਂ ਜ਼ਿਆਦਾ ਤੰਗ ਜੁਰਾਬਾਂ ਪਾਉਂਦੇ ਹੋ ਤਾਂ ਇਸ ਨਾਲ ਪੈਰਾਂ ਵਿੱਚ ਦਬਾਅ ਮਹਿਸੂਸ ਹੋਵੇਗਾ।

ਜ਼ਿਆਦਾ ਗਰਮਾਹਟ ਹੋਣ ਦੀ ਪ੍ਰੇਸ਼ਾਨੀ
ਜੁਰਾਬਾਂ ਪਾ ਕੇ ਸੌਣ ਨਾਲ ਪੈਰਾਂ ‘ਚ ਅਕੜਨ ਹੋਣ ਕਾਰਨ ਖੂਨ ਦੇ ਪ੍ਰਵਾਹ ਹੋਣ ਦਾ ਖ਼ਤਰਾ ਹੋ ਸਕਦਾ ਹੈ। ਜੁਰਾਬਾਂ ਠੰਡ ਤੋਂ ਬਚਾਉਣ ਦਾ ਕੰਮ ਕਰਦੀਆਂ ਹਨ ਪਰ ਇਸ ਨਾਲ ਇਸ ਦਾ ਮਾੜੇ ਅਸਰ ਹੋਣ ਦਾ ਖ਼ਤਰਾ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...