June 9, 2026, 6:24 am
----------- Advertisement -----------
HomeNewsLatest News4000 ਰੁਪਏ ਤੋਂ ਵੀ ਘੱਟ ਦੀ ਕੀਮਤ ਵਾਲਾ Xiaomi MIJIA ਸਮਾਰਟ ਪਿਲੋ(ਸਿਰਹਾਣਾ),...

4000 ਰੁਪਏ ਤੋਂ ਵੀ ਘੱਟ ਦੀ ਕੀਮਤ ਵਾਲਾ Xiaomi MIJIA ਸਮਾਰਟ ਪਿਲੋ(ਸਿਰਹਾਣਾ), ਨੀਂਦ ‘ਚ ਵੀ ਰੱਖੇਗਾ ਤੁਹਾਡੀ ਸਿਹਤ ਦਾ ਖ਼ਿਆਲ

Published on

----------- Advertisement -----------

Xiaomi MIJIA ਸਮਾਰਟ ਪਿਲੋ(ਸਿਰਹਾਣਾ) ਨੂੰ ਚੀਨ ਵਿੱਚ ਇੱਕ ਕ੍ਰਾਉਂਡਫੰਡਿੰਗ ਮੁਹਿੰਮ ਰਾਹੀਂ ਪੇਸ਼ ਕੀਤਾ ਗਿਆ ਹੈ। ਨਵਾਂ Xiaomi ਸਮਾਰਟ ਪਿਲੋ ਆਪਣੇ ਪੀਜ਼ੋਇਲੈਕਟ੍ਰਿਕ ਸੈਂਸਰ ਰਾਹੀਂ ਦਿਲ ਦੀ ਧੜਕਣ, snoring (ਘਰਾੜੇ), ਸਰੀਰ ਦੀ ਹਰਕਤ ਅਤੇ ਸਾਹ ਲੈਣ ਨੂੰ ਸਹੀ ਢੰਗ ਨਾਲ ਕੈਪਚਰ ਕਰ ਸਕਦਾ ਹੈ। MIJIA ਸਮਾਰਟ ਪਿਲੋ ਲਈ ਭੀੜ ਫੰਡਿੰਗ ਮੁਹਿੰਮ Xiaomi ਮਾਲ ਰਾਹੀਂ 7 ਸਤੰਬਰ ਨੂੰ ਸ਼ੁਰੂ ਹੋ ਗਈ ਹੈ।

Xiaomi MIJIA ਸਮਾਰਟ ਪਿਲੋ ਨੂੰ ਪ੍ਰੀ-ਆਰਡਰ ਲਈ ਉਪਲਬਧ ਕਰਵਾਇਆ ਗਿਆ ਹੈ। ਇਸ ਦੀ ਕੀਮਤ 299 ਯੂਆਨ ਯਾਨੀ ਕਰੀਬ 3,400 ਰੁਪਏ ਹੈ, ਪਰ ਕੈਂਪੇਨ ‘ਚ ਇਸ ਨੂੰ 259 ਯੂਆਨ ਯਾਨੀ ਕਰੀਬ 3,000 ਰੁਪਏ ‘ਚ ਖਰੀਦਿਆ ਜਾ ਸਕਦਾ ਹੈ। ਉਮੀਦ ਹੈ ਕਿ ਕੰਪਨੀ ਜਲਦ ਹੀ ਇਸ ਨੂੰ ਭਾਰਤ ‘ਚ ਵੀ ਪੇਸ਼ ਕਰ ਸਕਦੀ ਹੈ। Xiaomi ਦਾ ਇਹ ਸਮਾਰਟ ਸਿਰਹਾਣਾ ਦੋ ਸਾਈਜ਼ 10 ਸੈਂਟੀਮੀਟਰ ਅਤੇ 12 ਸੈਂਟੀਮੀਟਰ ਵਿੱਚ ਖਰੀਦਿਆ ਜਾ ਸਕਦਾ ਹੈ।
MIJIA ਸਮਾਰਟ ਪਿਲੋ ‘ਚ ਬਲੂਟੁੱਥ ਕੁਨੈਕਟੀਵਿਟੀ ਸਹੂਲਤ ਵੀ ਦਿੱਤੀ ਗਈ ਹੈ, ਜਿਸ ਨੂੰ ਸਮਾਰਟਫੋਨ ਨਾਲ ਆਸਾਨੀ ਨਾਲ ਕਨੈਕਟ ਅਤੇ ਕੰਟਰੋਲ ਕੀਤਾ ਜਾ ਸਕਦਾ ਹੈ। ਸਮਾਰਟ ਪਿਲੋ AAA ਬੈਟਰੀ ਦੁਆਰਾ ਸਮਰਥਤ ਹੈ, ਜੋ ਬੈਟਰੀ ਦੇ ਸਥਾਪਿਤ ਹੋਣ ਤੋਂ ਬਾਅਦ 60 ਦਿਨਾਂ ਲਈ ਵਰਤਿਆ ਜਾ ਸਕਦਾ ਹੈ। MIJIA ਸਮਾਰਟ ਸਿਰਹਾਣਾ ਨੂੰ ਧੋਤਾ(wash) ਵੀ ਜਾ ਸਕਦਾ ਹੈ। ਇਸ ਦੇ ਨਾਲ ਹੀ ਸਿਰਹਾਣੇ ‘ਚ ਐਂਟੀਬੈਕਟੀਰੀਅਲ ਪ੍ਰੋਟੈਕਸ਼ਨ ਵੀ ਮੌਜੂਦ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...