September 4, 2026, 6:16 pm
----------- Advertisement -----------
HomeNewsEntertainmentਬਿਨਾਂ ਬਲਾਊਜ਼ ਦੇ ਸਾੜ੍ਹੀ 'ਚ ਪੋਜ਼ ਦਿੰਦੀ ਨਜ਼ਰ ਆਈ ਕਨਿਕਾ ਮਾਨ,ਤਾਂ ਯੂਜ਼ਰਸ...

ਬਿਨਾਂ ਬਲਾਊਜ਼ ਦੇ ਸਾੜ੍ਹੀ ‘ਚ ਪੋਜ਼ ਦਿੰਦੀ ਨਜ਼ਰ ਆਈ ਕਨਿਕਾ ਮਾਨ,ਤਾਂ ਯੂਜ਼ਰਸ ਨੇ ਕਿਹਾ-ਉਰਫ਼ੀ ਦੀ ਕਾਪੀ

Published on

----------- Advertisement -----------

ਟੀਵੀ ਦੇ ਸਟੰਟ ਆਧਾਰਿਤ ਰਿਐਲਿਟੀ ਸ਼ੋਅ ‘ਖਤਰੋਂ ਕੇ ਖਿਲਾੜੀ 12’ ‘ਚ ਹੁਣ ਸਿਰਫ ਕੁਝ ਹੀ ਖਿਡਾਰੀ ਬਚੇ ਹਨ ਅਤੇ ਸ਼ੋਅ ਦਾ ਫਾਈਨਲ ਜਲਦੀ ਹੀ ਹੋਣ ਵਾਲਾ ਹੈ। ਇਸ ਦੌਰਾਨ ਸ਼ੋਅ ਦੇ ਇਕ ਮੁਕਾਬਲੇਬਾਜ਼ ਦਾ ਇਕ ਬੇਹੱਦ ਬੋਲਡ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਸਾਧਾਰਨ ਅਤੇ ਮਾਸੂਮ ਦਿੱਖਣ ਵਾਲੀ ਪ੍ਰਤੀਯੋਗੀ ਟਾਪਲੈੱਸ ਨਜ਼ਰ ਆ ਰਹੀ ਹੈ , ਜਿਸ ਨੂੰ ਦੇਖ ਕੇ ਪ੍ਰਸ਼ੰਸਕ ਵੀ ਭੜਕ ਉੱਠੇ ਹਨ। ਵਾਇਰਲ ਹੋ ਰਹੀ ਇਸ ਵੀਡੀਓ ‘ਚ ਆਪਣੀ ਬੋਲਡਨੈੱਸ ਨਾਲ ਧਮਾਲ ਮਚਾਉਣ ਵਾਲੀ ਇਸ ਅਦਾਕਾਰਾ ‘ਖਤਰੋਂ ਕੇ ਖਿਲਾੜੀ’ ਦੀ ਮੁਕਾਬਲੇਬਾਜ਼ ਕਨਿਕਾ ਮਾਨ ਹੈ। ਸ਼ੋਅ ‘ਚ ਕਿਊਟ ਅਤੇ ਭੋਲੀ-ਭਾਲੀ ਨਜ਼ਰ ਆ ਰਹੀ ਕਨਿਕਾ ਮਾਨ ਨੇ ਟਾਪਲੈੱਸ ਫੋਟੋਸ਼ੂਟ ਕਰਵਾਇਆ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ ਹਨ। ਵੀਡੀਓ ‘ਚ ਕਨਿਕਾ ਬਲਾਊਜ਼ ਪਾਏ ਬਿਨਾਂ ਸਿਰਫ ਸਾੜ੍ਹੀ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਖਤਰੋਂ ਕੇ ਖਿਲਾੜੀ ਤੋਂ ਇਲਾਵਾ, ਕਨਿਕਾ ਮਾਨ ਕਈ ਟੀਵੀ ਸੀਰੀਅਲਾਂ ਅਤੇ ਸੰਗੀਤ ਐਲਬਮਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ। ਹੁਣ ਇਹ ਅਭਿਨੇਤਰੀ ਟਾਪਲੈੱਸ ਵੀਡੀਓ ਨਾਲ ਅੱਗ ਲਗਾ ਰਹੀ ਹੈ, ਉਦੋਂ ਤੋਂ ਹੀ ਪ੍ਰਸ਼ੰਸਕ ਉਸ ਨੂੰ ਉਰਫੀ ਤੋਂ ਪ੍ਰੇਰਿਤ ਦੱਸ ਰਹੇ ਹਨ। ਵੀਡੀਓ ‘ਤੇ ਟਿੱਪਣੀ ਕਰਦੇ ਹੋਏ ਇਕ ਯੂਜ਼ਰ ਨੇ ਕਿਹਾ, ‘ਦੂਜੀ ਉਰਫੀ ਜਾਵੇਦ।’ ਇਕ ਹੋਰ ਯੂਜ਼ਰ ਨੇ ਕਿਹਾ, ‘ਭਾਈ ਸਾਰਿਆਂ ਨੂੰ urfi ਦਾ ਬੁਖਾਰ ਚੜਿਆ ਹੋਇਆ ਹੈ।’ ਇਕ ਹੋਰ ਯੂਜ਼ਰ ਨੇ ਵੀ ਇਸੇ ਤਰ੍ਹਾਂ ਦੀ ਟਿੱਪਣੀ ਕੀਤੀ ਅਤੇ ਕਿਹਾ, ‘ਉਰਫੀ ਦਾ ਜਾਦੂ ਇਸ ਤੇ ਵੀ ਚੱਲ ਗਿਆ ਹੈ।’ ਪਾਣੀਪਤ ‘ਚ ਜਨਮੀ ਕਨਿਕਾ ਮਾਨ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਹੈ। ਆਪਣੇ ਐਕਟਿੰਗ ਕਰੀਅਰ ਦੀ ਗੱਲ ਕਰੀਏ ਤਾਂ ਖਤਰੋਂ ਕੇ ਖਿਲਾੜੀ ਸੀਜ਼ਨ 12 ਤੋਂ ਇਲਾਵਾ, ਕਨਿਕਾ ਨੇ ਕਈ ਟੀਵੀ ਸੀਰੀਅਲ ਜਿਵੇਂ ਗੁੱਡਨ ਤੁਮਸੇ ਨਾ ਹੋ ਪਏਗਾ, ਬਧੋ ਬਹੂ ਵਿੱਚ ਕੰਮ ਕੀਤਾ ਹੈ। ਸੀਰੀਅਲ ਤੋਂ ਇਲਾਵਾ ਕਨਿਕਾ ਪੰਜਾਬੀ ਫਿਲਮ ਰੌਕੀ ਮੈਂਟਲ ‘ਚ ਵੀ ਨਜ਼ਰ ਆ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...