September 23, 2026, 2:21 pm
----------- Advertisement -----------
HomeNewsBreaking Newsਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਨਾਈਜੀਰੀਅਨ ਨੂੰ 10 ਸਾਲ ਦੀ...

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ‘ਚ ਨਾਈਜੀਰੀਅਨ ਨੂੰ 10 ਸਾਲ ਦੀ ਕੈਦ

Published on

----------- Advertisement -----------

ਲੁਧਿਆਣਾ, 10 ਸਤੰਬਰ 2022 – ਨਸ਼ਾ ਤਸਕਰੀ ਦੇ ਕੇਸ ਵਿੱਚ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਨਾਈਜੀਰੀਆ ਦੇ ਮੂਲ ਵਾਸੀ ਹੈਰੀਸਨ ਚਿਨੋ ਨੂੰ ਦਸ ਸਾਲ ਦੀ ਸਜ਼ਾ ਸੁਣਾਈ ਹੈ। ਸਰਕਾਰੀ ਪੱਖ ਅਨੁਸਾਰ 20 ਮਾਰਚ 2019 ਨੂੰ ਥਾਣਾ ਸਦਰ ਖੰਨਾ ਦੇ ਸਬ-ਇੰਸਪੈਕਟਰ ਬਖਸ਼ੀਸ਼ ਸਿੰਘ ਦੀ ਅਗਵਾਈ ਹੇਠ ਪ੍ਰਿਸਟਨ ਮਾਲ ਜੀ.ਟੀ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਮੰਡੀ ਗੋਬਿੰਦਗੜ੍ਹ ਵੱਲੋਂ ਆ ਰਹੇ ਕਾਰ ਸਵਾਰਾਂ ਨੇ ਪੁਲੀਸ ਨੂੰ ਦੇਖ ਕੇ ਪਿੱਛੇ ਨੂੰ ਭੱਜਣਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਕਾਰ ਵਿੱਚੋਂ 11 ਪੈਕਟ ਹੈਰੋਇਨ ਅਤੇ ਇੱਕ ਪੈਕਟ ਕੋਕੀਨ ਬਰਾਮਦ ਹੋਈ। ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਵਿੱਚ ਚਲਾਨ ਪੇਸ਼ ਕਰਕੇ ਸਖ਼ਤ ਸਜ਼ਾ ਸੁਣਾਈ ਗਈ। ਦੋਸ਼ੀ ਫਿਲਹਾਲ ਦਿੱਲੀ ਦੇ ਬਾਗਡੇਲਾ ਰਾਜ ਨਗਰ ‘ਚ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...