September 13, 2026, 12:41 am
----------- Advertisement -----------
HomeNewsLatest Newsਨੇਪਾਲ 'ਚ ਭਾਰੀ ਮੀਂਹ ਨਾਲ ਤਬਾਹੀ, 2 ਦੀ ਮੌਤ ਅਤੇ 11 ਲਾਪਤਾ

ਨੇਪਾਲ ‘ਚ ਭਾਰੀ ਮੀਂਹ ਨਾਲ ਤਬਾਹੀ, 2 ਦੀ ਮੌਤ ਅਤੇ 11 ਲਾਪਤਾ

Published on

----------- Advertisement -----------

ਨੇਪਾਲ ਵਿੱਚ ਲਗਾਤਾਰ ਮੀਂਹ ਇੱਥੋਂ ਦੇ ਲੋਕਾਂ ਲਈ ਆਫ਼ਤ ਬਣ ਗਿਆ ਹੈ। ਭਾਰੀ ਮੀਂਹ ਕਾਰਨ ਇੱਥੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੀਂਹ ਕਾਰਨ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 11 ਲੋਕ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਦਾਰਚੁਲਾ ਜ਼ਿਲੇ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਭਾਰੀ ਮੀਂਹ ਕਾਰਨ ਕਈ ਘਰ ਵੀ ਵਹਿ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਦਾਰਚੁਲਾ ਜ਼ਿਲੇ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਘਟਨਾ ਵਿੱਚ ਕਈ ਘਰ ਵਹਿ ਗਏ। ਪੁਲਿਸ ਨੇ ਕਿਹਾ, “ਸ਼ੁੱਕਰਵਾਰ ਤੋਂ ਲਗਾਤਾਰ ਬਾਰਿਸ਼ ਕਾਰਨ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 11 ਹੋਰ ਲਾਪਤਾ ਹਨ। ਦਾਰਚੁਲਾ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਢਿੱਗਾਂ ਡਿੱਗਣ ਕਾਰਨ ਕਈ ਮਕਾਨਾਂ ਦੇ ਵਹਿ ਜਾਣ ਦੀ ਸੂਚਨਾ ਮਿਲੀ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...