November 19, 2026, 5:57 am
----------- Advertisement -----------
HomeNewsEntertainmentਰਾਖੀ ਸਾਵੰਤ ਅਤੇ ਆਦਿਲ ਦਾ ਨਵਾਂ ਗੀਤ 'ਤੂੰ ਮੇਰੇ ਦਿਲ ਮੇ ਰਹਿਣੇ...

ਰਾਖੀ ਸਾਵੰਤ ਅਤੇ ਆਦਿਲ ਦਾ ਨਵਾਂ ਗੀਤ ‘ਤੂੰ ਮੇਰੇ ਦਿਲ ਮੇ ਰਹਿਣੇ ਕੇ ਲਾਈਕ ਨਹੀਂ’ ਹੋਇਆ ਰਿਲੀਜ਼ ,ਦੇਖੋ ਵੀਡੀਓ

Published on

----------- Advertisement -----------

ਰਾਖੀ ਸਾਵੰਤ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ਗੀਤ ਦਾ ਟਾਈਟਲ ‘ਤੂੰ ਮੇਰੇ ਦਿਲ ਮੇ ਰਹਿਣੇ ਕੇ ਲਾਈਕ ਨਹੀਂ’ ਹੈ। ਇਸ ਗੀਤ ਦਾ ਵੀਡੀਓ ਰਾਖੀ ਅਤੇ ਆਦਿਲ ਖਾਨ ‘ਤੇ ਫਿਲਮਾਇਆ ਗਿਆ ਹੈ। ਗੀਤ ਨੂੰ ਅਲਤਮਸ ਫਰੀਦੀ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਤਨਵੀਰ ਗਾਜ਼ੀ ਦੇ ਹਨ। ਇਹ ਗੀਤ ਸੈਡ-ਰੋਮਾਂਟਿਕ ਸੌਂਗ ਹੈ ਜਿਸ ‘ਚ ਰਾਖੀ ਸਾਵੰਤ ਅਤੇ ਆਦਿਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ ਪਰ ਗੀਤ ਦੇ ਵਿਚਕਾਰ ਰਾਖੀ ਨੇ ਬੁਆਏਫ੍ਰੈਂਡ ਆਦਿਲ ਨੂੰ ਧੋਖਾ ਦਿੰਦੀ ਹੋਈ ਨਜ਼ਰ ਆਉਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਆਦਿਲ ਅਤੇ ਰਾਖੀ ਸਾਵੰਤ ਦਾ ਪਿਆਰ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹੈ, ਦੋਵਾਂ ਨੂੰ ਅਕਸਰ ਦੇਖਿਆ ਜਾ ਸਕਦਾ ਹੈ। ਏਬੀ ਬਾਂਸਲ ਮਿਊਜ਼ਿਕ ਨੇ ਰਾਖੀ ਸਾਵੰਤ ਅਤੇ ਆਦਿਲ ਦੁਰਾਨੀ ਦੇ ਇਸ ਮਿਊਜ਼ਿਕ ਵੀਡੀਓ ਨੂੰ ਸ਼ੇਅਰ ਕੀਤਾ ਹੈ।

YouTube player

4 ਮਿੰਟ 27 ਸਕਿੰਟ ਦੇ ਵੀਡੀਓ ‘ਚ ਆਦਿਲ ਅਤੇ ਰਾਖੀ ਦੇ ਪਿਆਰ ਭਰੇ ਪਲਾਂ ਨਾਲ ਸ਼ੁਰੂ ਹੁੰਦੀ ਹੈ। ਗੀਤ ‘ਚ ਦੋਵੇਂ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਪਰ ਕਹਾਣੀ ਉਦੋਂ ਮੋੜ ਲੈਂਦੀ ਹੈ ਜਦੋਂ ਰਾਖੀ ਕਿਸੇ ਹੋਰ ਲਈ ਆਦਿਲ ਦੁਰਾਨੀ ਨੂੰ ਧੋਖਾ ਦਿੰਦੀ ਹੈ। ਵੀਡੀਓ ਵਿੱਚ ਦਿਖਾਇਆ ਗਿਆ ਹੈ ਜਿਸ ਤੋਂ ਬਾਅਦ ਆਦਿਲ ਟੁੱਟ ਜਾਂਦਾ ਹੈ। ਪਰ ਬਾਅਦ ‘ਚ ਰਾਖੀ ਆਪਣੇ ਬੁਆਏਫ੍ਰੈਂਡ ਆਦਿਲ ਨੂੰ ਦੱਸਦੀ ਹੈ ਕਿ ਉਸ ਨੇ ਅਜਿਹਾ ਕਿਉਂ ਕੀਤਾ ਸੀ। ਦੱਸ ਦੇਈਏ ਕਿ ਰਾਖੀ ਸਾਵੰਤ ਅਤੇ ਆਦਿਲ ਦੁਰਾਨੀ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹਾਲ ਹੀ ‘ਚ ਦੋਹਾਂ ਨੇ ਬੇਹੱਦ ਰੋਮਾਂਟਿਕ ਫੋਟੋਸ਼ੂਟ ਕਰਵਾਇਆ ਹੈ, ਜਿਸ ‘ਚ ਦੋਵੇਂ ਬੇਹੱਦ ਖੂਬਸੂਰਤ ਡਰੈੱਸ ‘ਚ ਨਜ਼ਰ ਆ ਰਹੇ ਹਨ। ਰਾਖੀ ਅਤੇ ਆਦਿਲ ਦੀ ਜੋੜੀ ਨੂੰ ਪ੍ਰਸ਼ੰਸਕਾਂ ਨੇ ਵੀ ਕਾਫੀ ਪਸੰਦ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਜਿਵੇਂ ਹੀ ਦੋਵਾਂ ਦੀ ਕੋਈ ਤਸਵੀਰ ਜਾਂ ਵੀਡੀਓ ਆਉਂਦੀ ਹੈ, ਉਹ ਤੁਰੰਤ ਵਾਇਰਲ ਹੋ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...