June 7, 2026, 1:22 pm
----------- Advertisement -----------
HomeNewsHealthਭੋਜਨ ਦਾ ਸਵਾਦ ਵਧਾਉਣ ਦੇ ਨਾਲ ਨਾਲ ਚੀਜ਼ ਸਿਹਤ ਲਈ ਵੀ ਹੈ...

ਭੋਜਨ ਦਾ ਸਵਾਦ ਵਧਾਉਣ ਦੇ ਨਾਲ ਨਾਲ ਚੀਜ਼ ਸਿਹਤ ਲਈ ਵੀ ਹੈ ਫਾਇਦੇਮੰਦ, ਬਸ ਇਸ ਤਰਾਂ ਕਰੋ ਇਸਤੇਮਾਲ

Published on

----------- Advertisement -----------

ਸਿਹਤਮੰਦ ਰਹਿਣ ਲਈ ਹੈਲਦੀ ਨਾਸ਼ਤਾ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਨਾਸ਼ਤੇ ‘ਚ ਭੁੰਨਿਆ ਹੋਇਆ ਖਾਣਾ ਖਾਣ ਤੋਂ ਬਚਣਾ ਚਾਹੁੰਦੇ ਹੋ ਤਾਂ ਚੀਜ਼ ਵੀ ਇਕ ਵਧੀਆ ਵਿਕਲਪ ਹੈ। ਅੱਜਕਲ ਘਰੇਲੂ ਖਾਣ-ਪੀਣ ਦੀਆਂ ਵਸਤੂਆਂ ਵਿੱਚ ਵੀ ਪਨੀਰ ਦੀ ਵਰਤੋਂ ਕੀਤੀ ਜਾ ਰਹੀ ਹੈ। ਪਰ ਕੀ ਤੁਸੀਂ ਇਸ ਦੇ ਫਾਇਦਿਆਂ ਤੋਂ ਜਾਣੂ ਹੋ? ਜੇਕਰ ਤੁਸੀਂ ਸੋਚਦੇ ਹੋ ਕਿ ਚੀਜ਼ ਦਾ ਕੰਮ ਸਿਰਫ ਭੋਜਨ ਦਾ ਸਵਾਦ ਵਧਾਉਣਾ ਹੈ ਤਾਂ ਤੁਸੀਂ ਅੱਧਾ ਸੱਚ ਜਾਣਦੇ ਹੋ, ਜਦਕਿ ਪੂਰਾ ਸੱਚ ਇਹ ਹੈ ਕਿ ਇਹ ਸਿਹਤ ਲਈ ਫਾਇਦੇਮੰਦ ਹੈ। ਅੱਜ ਚੀਜ਼ ਦੀ ਵਰਤੋਂ ਅਤੇ ਚੀਜ਼ ਖਾਣ ਦੇ ਫਾਇਦਿਆਂ ਬਾਰੇ ਜਾਣਕਾਰੀ ਸਾਂਝੀ ਕਰਾਂਗੇ।


ਚੀਜ਼ ਨੂੰ ਕਈ ਤਰੀਕਿਆਂ ਨਾਲ ਖਾਧਾ ਜਾ ਸਕਦਾ ਹੈ ਪਰ ਜੇਕਰ ਤੁਸੀਂ ਇਸ ਦਾ ਸੇਵਨ ਸੰਤੁਲਿਤ ਖੁਰਾਕ ਦੇ ਤੌਰ ‘ਤੇ ਜਾਵੇ ਤਾਂ ਇਹ ਜ਼ਿਆਦਾ ਬਿਹਤਰ ਹੋਵੇਗਾ। ਜੇਕਰ ਤੁਸੀਂ ਰੈਗੂਲਰ ਸਲਾਦ ਖਾਣ ਦੇ ਸ਼ੌਕੀਨ ਹੋ ਤਾਂ ਇਸ ‘ਚ ਚੀਜ਼ ਮਿਲਾ ਕੇ ਸਵਾਦ ਵਧਾ ਸਕਦੇ ਹੋ। ਇਸ ਦੇ ਲਈ ਟਮਾਟਰ, ਖੀਰਾ, ਪਿਆਜ਼, ਮੂਲੀ ਨੂੰ ਕਿਊਬ ਦੇ ਆਕਾਰ ‘ਚ ਕੱਟ ਲਓ ਅਤੇ ਫਿਰ ਇਸ ‘ਚ ਚੀਜ਼ ਮਿਲਾ ਲਓ।


ਪ੍ਰੋਟੀਨ ਪ੍ਰਾਪਤ ਕਰਨ ਲਈ ਜੋ ਲੋਕ ਅਕਸਰ ਅੰਡੇ ਦਾ ਸੇਵਨ ਕਰਦੇ ਹਨ ਉਹ ਇਸ ਵਿੱਚ ਚੀਜ਼ ਮਿਲਾ ਕੇ ਖਾ ਸਕਦੇ ਹਨ। ਇਹ ਇੱਕ ਸਿਹਤਮੰਦ ਨਾਸ਼ਤਾ ਤਿਆਰ ਕਰੇਗਾ, ਜੋ ਸਰੀਰ ਨੂੰ ਪੋਸ਼ਣ ਦੇਵੇਗਾ ਅਤੇ ਤੁਹਾਨੂੰ ਨੂੰ ਸੁਆਦ ਦੇਵੇਗਾ।

ਨਾਸ਼ਤੇ ‘ਚ ਸੈਂਡਵਿਚ ਖਾਣ ਦਾ ਰੁਝਾਨ ਕਾਫੀ ਵਧ ਗਿਆ ਹੈ, ਇਸ ‘ਚ ਚੀਜ਼ ਮਿਲਾ ਕੇ ਸਵਾਦ ਵੀ ਕਾਫੀ ਵਧ ਜਾਂਦਾ ਹੈ ਅਤੇ ਇਸ ਤਰਾਂ ਹਰ ਕੋਈ ਖੁਸ਼ੀ ਖੁਸ਼ੀ ਇਸ ਨੂੰ ਖਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...