June 10, 2026, 6:27 pm
----------- Advertisement -----------
HomeNewsLatest Newsਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ 'ਤੇ ਭਾਰਤ 'ਚ ਅੱਜ ਰਾਸ਼ਟਰੀ ਸੋਗ, ਰਾਸ਼ਟਰੀ...

ਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ ‘ਤੇ ਭਾਰਤ ‘ਚ ਅੱਜ ਰਾਸ਼ਟਰੀ ਸੋਗ, ਰਾਸ਼ਟਰੀ ਝੰਡਾ ਅੱਧਾ ਝੁਕਾਇਆ

Published on

----------- Advertisement -----------

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ-2 ਦੀ ਮੌਤ ‘ਤੇ ਅੱਜ ਭਾਰਤ ‘ਚ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਲਾਲ ਕਿਲੇ ਅਤੇ ਰਾਸ਼ਟਰਪਤੀ ਭਵਨ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਗਿਆ। ਦੂਜੇ ਪਾਸੇ ਸਾਰਾ ਦਿਨ ਸਾਰੀਆਂ ਸਰਕਾਰੀ ਅਤੇ ਰਾਸ਼ਟਰੀ ਇਮਾਰਤਾਂ ‘ਤੇ ਤਿਰੰਗਾ ਅੱਧਾ ਝੁਕਿਆ ਰਹੇਗਾ। ਨਾਲ ਹੀ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਵੀ ਆਯੋਜਿਤ ਨਹੀਂ ਕੀਤਾ ਜਾਵੇਗਾ। ਦੱਸ ਦੇਈਏ ਕਿ ਸਭ ਤੋਂ ਲੰਬੇ ਸਮੇਂ ਤੱਕਬ੍ਰਿਟੇਨ ਦੀ ਮਹਾਰਾਣੀ ਰਹਿਣ ਵਾਲੀ ਐਲਿਜ਼ਾਬੈਥ-2 ਦਾ ਵੀਰਵਾਰ ਨੂੰ 96 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਜਿਸ ਤੋਂ ਬਾਅਦ ਬੀਤੇ ਦਿਨ ਚਾਰਲਸ III ਨੇ ਰਸਮੀ ਤੌਰ ‘ਤੇ ਬਰਤਾਨੀਆ ਦੇ ਨਵੇਂ ਸਮਰਾਟ ਵਜੋਂ ਅਹੁਦਾ ਸੰਭਾਲ ਲਿਆ ਹੈ।
ਕਿੰਗ ਚਾਰਲਸ ਆਪਣੀ ਮਾਂ ਨੂੰ ਆਖਰੀ ਸੰਦੇਸ਼ ਦਿੰਦੇ ਹੋਏ ਬਹੁਤ ਭਾਵੁਕ ਨਜ਼ਰ ਆਏ। ਉਨ੍ਹਾਂ ਕਿਹਾ- ਮੇਰੀ ਪਿਆਰੀ ਮਾਂ ਮੇਰੇ ਅਤੇ ਪਰਿਵਾਰ ਲਈ ਪ੍ਰੇਰਨਾ ਸਰੋਤ ਸੀ। 1947 ਵਿੱਚ, ਮੇਰੀ ਮਾਂ ਨੇ ਆਪਣੇ 21ਵੇਂ ਜਨਮਦਿਨ ‘ਤੇ ਸਹੁੰ ਖਾਧੀ। ਉਹ ਸਾਰੀ ਉਮਰ ਲੋਕਾਂ ਦੀ ਸੇਵਾ ਹੀ ਕਰਨਾ ਚਾਹੁੰਦੀ ਸੀ। ਇਹ ਇੱਕ ਵਾਅਦੇ ਤੋਂ ਵੱਧ ਸੀ, ਲੋਕਾਂ ਨਾਲ ਕੀਤਾ ਇਹ ਇੱਕ ਵਾਅਦਾ ਉਨ੍ਹਾਂ ਨੇ ਸਾਰੀ ਉਮਰ ਨਿਭਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...