September 3, 2026, 1:19 pm
----------- Advertisement -----------
HomeNewsEntertainmentਸਲਮਾਨ ਖਾਨ ਦੇ ਘਰ ਅਚਾਨਕ ਪਹੁੰਚੀ ਮੁੰਬਈ ਪੁਲਿਸ, ਜਾਣੋ ਕੀ ਹੈ ਪੂਰਾ...

ਸਲਮਾਨ ਖਾਨ ਦੇ ਘਰ ਅਚਾਨਕ ਪਹੁੰਚੀ ਮੁੰਬਈ ਪੁਲਿਸ, ਜਾਣੋ ਕੀ ਹੈ ਪੂਰਾ ਮਾਮਲਾ?

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਇੱਕ ਵਾਰ ਫਿਰ ਸਲਮਾਨ ਖਾਨ ਨੂੰ ਧਮਕੀ ਦਿੱਤੀ ਹੈ। ਮੁੰਬਈ ਪੁਲਸ ਦੀ ਇਕ ਟੀਮ ਸੋਮਵਾਰ ਨੂੰ ਸਲਮਾਨ ਖਾਨ ਦੇ ਘਰ ਪੁੱਛਗਿੱਛ ਲਈ ਪਹੁੰਚੀ। ਹਾਲਾਂਕਿ ਮੁੰਬਈ ਪੁਲਿਸ ਨੇ ਇਸ ਨੂੰ ਰੁਟੀਨ ਪ੍ਰਕਿਰਿਆ ਦੱਸਿਆ ਹੈ। ਦੱਸ ਦਈਏ ਕਿ ਮੁੰਬਈ ਪੁਲਿਸ ਦੀ ਇੱਕ ਟੀਮ ਜਲਦ ਹੀ ਪੰਜਾਬ ਜਾ ਰਹੀ ਹੈ, ਜਿੱਥੇ ਉਹ ਸਲਮਾਨ ਖਾਨ ਦੇ ਮਾਮਲੇ ਵਿੱਚ ਪੁੱਛਗਿੱਛ ਕਰੇਗੀ। ਦੱਸ ਦਈਏ ਕਿ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਪਾਰਕ ‘ਚ ਇਕ ਚਿੱਠੀ ਮਿਲੀ ਸੀ, ਜਿਸ ‘ਚ ਲਿਖਿਆ ਸੀ ਕਿ ਤੁਹਾਡੀ ਹਾਲਤ ਵੀ ਮੂਸੇਵਾਲਾ ਵਰਗੀ ਹੋਵੇਗੀ। ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।

ਜਿਸ ਤੋਂ ਬਾਅਦ ਖਬਰ ਆਈ ਕਿ ਸਲਮਾਨ ਖਾਨ ਦੇ ਘਰ ਦੀ ਰੇਕੀ ਕੀਤੀ ਗਈ ਹੈ, ਹਾਲਾਂਕਿ ਪੁਲਸ ਨੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਰੇਕੀ ਕਰਨ ਵਾਲੇ ਵਿਅਕਤੀ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ ਕਿ ਕਪਿਲ ਪੰਡਿਤ ਨਾਮ ਦੇ ਵਿਅਕਤੀ ਨੇ ਦੱਸਿਆ ਹੈ ਕਿ ਲਾਰੇਂਸ ਬਿਸ਼ਨੋਈ ਦੇ ਆਦੇਸ਼ ‘ਤੇ ਸਚਿਨ ਬਿਸ਼ਨੋਈ ਅਤੇ ਸੰਤੋਸ਼ ਯਾਦਵ ਨਾਲ ਮਿਲ ਕੇ ਸਲਮਾਨ ਖਾਨ ਦੇ ਘਰ ਦੀ ਰੇਕੀ ਕੀਤੀ ਸੀ। 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗਾਇਕ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...