October 27, 2026, 5:28 pm
----------- Advertisement -----------
HomeNewsEntertainmentਸ਼ਿਮਰੀ ਡਰੈੱਸ 'ਚ ਮਲਾਇਕਾ ਅਰੋੜਾ ਨੇ ਦਿੱਤੇ ਇੱਕ ਤੋਂ ਵੱਧ ਇੱਕ ਸ਼ਾਨਦਾਰ...

ਸ਼ਿਮਰੀ ਡਰੈੱਸ ‘ਚ ਮਲਾਇਕਾ ਅਰੋੜਾ ਨੇ ਦਿੱਤੇ ਇੱਕ ਤੋਂ ਵੱਧ ਇੱਕ ਸ਼ਾਨਦਾਰ ਪੋਜ਼,ਦੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੀਵਾ ਮਲਾਇਕਾ ਅਰੋੜਾ ਆਪਣੇ ਫੈਸ਼ਨ ਸੈਂਸ ਨਾਲ ਲੱਖਾਂ ਦਿਲਾਂ ‘ਤੇ ਰਾਜ ਕਰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਦੀਵਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਕੜੀ ‘ਚ ਉਨ੍ਹਾਂ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਲੇਟੈਸਟ ਲੁੱਕ ‘ਚ ਮਲਾਇਕਾ ਅਰੋੜਾ ਗੁਲਾਬੀ ਸ਼ਿਮਰੀ ਡਰੈੱਸ ‘ਚ ਨਜ਼ਰ ਆ ਰਹੀ ਹੈ। ਇਸ ਆਊਟਫਿਟ ‘ਚ ਅਭਿਨੇਤਰੀ ਕਾਫੀ ਹੌਟ ਨਜ਼ਰ ਆ ਰਹੀ ਹੈ।ਗੁਲਾਬੀ ਰੰਗ ਦੀ ਸਲਿਟ ਡਰੈੱਸ ਪਹਿਨ ਕੇ ਮਲਾਇਕਾ ਸੋਫੇ ‘ਤੇ ਬੈਠੀ ਸ਼ਾਨਦਾਰ ਲੁੱਕ ‘ਚ ਨਜ਼ਰ ਆ ਰਹੀ ਹੈ।

ਉਹਨਾਂ ਨੇ ਚਮਕਦਾਰ ਅੱਖਾਂ ਦੇ ਮੇਕਅਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ। ਮਲਾਇਕਾ ਦੀਆਂ ਇਹ ਤਸਵੀਰਾਂ ਇੰਟਰਨੈੱਟ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਕਈ ਸੈਲੇਬਸ ਵੀ ਮਲਾਇਕਾ ਅਰੋੜਾ ਦੀਆਂ ਤਾਜ਼ਾ ਤਸਵੀਰਾਂ ‘ਤੇ ਆਪਣੇ ਪਿਆਰ ਦੀ ਵਰਖਾ ਕਰ ਰਹੇ ਹਨ। ਕੁਝ ਸਮਾਂ ਪਹਿਲਾਂ ਹੀ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ‘ਤੇ ਲਾਈਕਸ ਅਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਅਦਾਕਾਰਾ ਨੇ ਇਸ ਸ਼ਾਰਟ ਆਊਟਫਿਟ ‘ਚ ਇਕ ਤੋਂ ਵਧ ਕੇ ਇਕ ਸ਼ਾਨਦਾਰ ਪੋਜ਼ ਦਿੱਤੇ ਹਨ। ਮਲਾਇਕਾ ਨੇ 48 ਸਾਲ ਦੀ ਉਮਰ ‘ਚ ਵੀ ਆਪਣੀ ਫਿਟਨੈੱਸ ਅਤੇ ਸਟਾਈਲ ਨਾਲ ਬਾਲੀਵੁੱਡ ਦੀਆਂ ਖੂਬਸੂਰਤ ਹਸਤੀਆਂ ਨੂੰ ਮਾਤ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...