October 20, 2026, 9:16 am
----------- Advertisement -----------
HomeNewsEntertainmentਖੁਸ਼ਖਬਰੀ! ਇਸ ਦਿਨ ਚੰਡੀਗੜ੍ਹ 'ਚ ਸਿਰਫ 75 ਰੁਪਏ 'ਚ ਮਿਲਣਗੀਆਂ ਫਿਲਮਾਂ ਦੀਆਂ...

ਖੁਸ਼ਖਬਰੀ! ਇਸ ਦਿਨ ਚੰਡੀਗੜ੍ਹ ‘ਚ ਸਿਰਫ 75 ਰੁਪਏ ‘ਚ ਮਿਲਣਗੀਆਂ ਫਿਲਮਾਂ ਦੀਆਂ ਟਿਕਟਾਂ

Published on

----------- Advertisement -----------

ਫਿਲਮ ਪ੍ਰੇਮੀਆਂ ਲਈ ਇਹ ਚੰਗੀ ਖਬਰ ਹੈ। ਚੰਡੀਗੜ੍ਹ ਦੇ ਕਿਸੇ ਵੀ ਸਿਨੇਮਾ ਹਾਲ ‘ਚ ਫਿਲਮਾਂ ਦੀਆਂ ਟਿਕਟਾਂ 200 ਜਾਂ 300 ਰੁਪਏ ‘ਚ ਨਹੀਂ ਬਲਕਿ ਸਿਰਫ 75 ਰੁਪਏ ‘ਚ ਮਿਲਣਗੀਆਂ। ਜੀ ਹਾਂ, ਤੁਸੀਂ 75 ਰੁਪਏ ਵਿੱਚ ਕੋਈ ਵੀ ਫਿਲਮ ਦੇਖ ਸਕਦੇ ਹੋ। ਹਾਲਾਂਕਿ ਇਹ ਸਹੂਲਤ ਸਿਰਫ਼ ਇੱਕ ਦਿਨ ਲਈ ਹੋਵੇਗੀ। ਲੋਕਾਂ ਨੂੰ 16 ਸਤੰਬਰ ਨੂੰ ਸਿਰਫ਼ 75 ਰੁਪਏ ਵਿੱਚ ਫ਼ਿਲਮਾਂ ਦੀਆਂ ਟਿਕਟਾਂ ਮਿਲਣਗੀਆਂ। ਇਹ ਸਹੂਲਤ ਪੂਰੇ 24 ਘੰਟੇ ਲਈ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰੀ ਸਿਨੇਮਾ ਦਿਵਸ 16 ਸਤੰਬਰ ਨੂੰ ਹੈ। ਅਜਿਹੇ ‘ਚ ਚੰਡੀਗੜ੍ਹ ਹੀ ਨਹੀਂ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਫਿਲਮ ਦੇਖਣ ਵਾਲਿਆਂ ਨੂੰ ਫਿਲਮ ਦੀ ਟਿਕਟ 75 ਰੁਪਏ ‘ਚ ਦਿੱਤੀ ਜਾਵੇਗੀ।

ਅਜਿਹੇ ‘ਚ ਟ੍ਰਾਈਸਿਟੀ ਦੇ ਲੋਕਾਂ ਦਾ ਵੀਕੈਂਡ ਇਸ ਵਾਰ ਕਾਫੀ ਖਾਸ ਹੋਣ ਵਾਲਾ ਹੈ। ਕਿਉਂਕਿ ਸ਼ੁੱਕਰਵਾਰ ਨੂੰ ਲੋਕ 75 ਰੁਪਏ ਵਿੱਚ ਸ਼ਹਿਰ ਦੇ ਕਿਸੇ ਵੀ ਥੀਏਟਰ ਵਿੱਚ ਪਰਿਵਾਰ ਅਤੇ ਦੋਸਤਾਂ ਨਾਲ ਫਿਲਮ ਦੇਖ ਸਕਦੇ ਹਨ। ਅਜਿਹੇ ‘ਚ ਜ਼ਿਆਦਾਤਰ ਲੋਕਾਂ ਨੇ ਸ਼ੁੱਕਰਵਾਰ ਰਾਤ ਨੂੰ ਨਾਈਟ ਸ਼ੋਅ ਦੀ ਯੋਜਨਾ ਬਣਾਈ ਹੈ। ਕਿਉਂਕਿ ਅਗਲੇ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ 75 ਰੁਪਏ ਵਿੱਚ ਇੱਕ ਫਿਲਮ ਦੀ ਟਿਕਟ ਲਈ ਤੁਹਾਨੂੰ ਸਿਨੇਮਾ ਹਾਲ ਦੇ ਬਾਹਰ ਟਿਕਟ ਖਿੜਕੀ ਤੋਂ ਟਿਕਟ ਮਿਲੇਗੀ। ਜੇਕਰ ਤੁਸੀਂ ਆਨਲਾਈਨ ਟਿਕਟ ਬੁੱਕ ਕਰਦੇ ਹੋ ਤਾਂ ਤੁਹਾਨੂੰ ਇਹ ਸਹੂਲਤ ਨਹੀਂ ਮਿਲੇਗੀ। ਅਜਿਹੇ ‘ਚ ਜੇਕਰ ਤੁਸੀਂ ਕਿਸੇ ਫਿਲਮ ਨੂੰ ਸਸਤੇ ‘ਚ ਦੇਖਣਾ ਚਾਹੁੰਦੇ ਹੋ ਤਾਂ ਥੀਅਰ ਦੀ ਟਿਕਟ ਖਿੜਕੀ ਤੋਂ ਤੁਹਾਨੂੰ ਫਿਲਮ ਦੀ ਟਿਕਟ ਮਿਲ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...