September 9, 2026, 4:14 am
----------- Advertisement -----------
HomeNewsLifestyleਵਿਰਾਟ ਕੋਹਲੀ ਨੇ ਬਣਾਇਆ ਇਕ ਹੋਰ ਰਿਕਾਰਡ, ਟਵਿਟਰ 'ਤੇ ਹੋਏ 5 ਕਰੋੜ...

ਵਿਰਾਟ ਕੋਹਲੀ ਨੇ ਬਣਾਇਆ ਇਕ ਹੋਰ ਰਿਕਾਰਡ, ਟਵਿਟਰ ‘ਤੇ ਹੋਏ 5 ਕਰੋੜ ਫਾਲੋਅਰਜ਼

Published on

----------- Advertisement -----------

ਭਾਰਤੀ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਨੇ ਇਕ ਨਵਾਂ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਟਵਿਟਰ ‘ਤੇ ਵਿਰਾਟ ਕੋਹਲੀ ਦੇ 5 ਕਰੋੜ ਫਾਲੋਅਰਜ਼ ਹੋ ਗਏ ਹਨ। ਇਸ ਨਾਲ ਉਹ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਕ੍ਰਿਕਟਰ ਬਣ ਗਏ ਹਨ। ਕਿਸੇ ਵੀ ਕ੍ਰਿਕਟਰ ਦੇ ਇੰਨੇ ਫਾਲੋਅਰਸ ਨਹੀਂ ਹਨ। ਕੋਹਲੀ ਨੇ ਇਸ ਮਾਮਲੇ ‘ਚ ਸਚਿਨ ਤੇਂਦੁਲਕਰ ਨੂੰ ਪਹਿਲਾਂ ਹੀ ਪਿੱਛੇ ਛੱਡ ਦਿੱਤਾ ਹੈ। ਸਚਿਨ ਦੇ ਇਸ ਪਲੇਟਫਾਰਮ ‘ਤੇ 3.7 ਕਰੋੜ (37.8 ਮਿਲੀਅਨ) ਫਾਲੋਅਰਜ਼ ਹਨ।


ਦੱਸ ਦਈਏ ਕਿ ਕੋਹਲੀ ਟਵਿੱਟਰ ‘ਤੇ ਦੁਨੀਆ ਦੇ ਚੌਥੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਖਿਡਾਰੀ ਹਨ। ਇਸ ਸੂਚੀ ‘ਚ ਕ੍ਰਿਸਟੀਆਨੋ ਰੋਨਾਲਡੋ ਪਹਿਲੇ ਸਥਾਨ ‘ਤੇ ਹਨ। ਉਸ ਨੂੰ 10 ਕਰੋੜ (103.4 ਮਿਲੀਅਨ) ਫਾਲੋਅਰਜ਼ ਹਨ। ਉਸ ਤੋਂ ਬਾਅਦ ਨੇਮਾਰ (5.79 ਕਰੋੜ) ਦਾ ਨੰਬਰ ਆਉਂਦਾ ਹੈ। ਤੀਜੇ ਨੰਬਰ ‘ਤੇ ਬਾਸਕਟਬਾਲ ਖਿਡਾਰੀ ਲੇਬਰੋਨ ਜੇਮਸ (5.22 ਕਰੋੜ) ਹਨ।
ਕੋਹਲੀ ਦੇ ਇੰਸਟਾਗ੍ਰਾਮ ‘ਤੇ 211 ਮਿਲੀਅਨ (21.1 ਕਰੋੜ) ਫਾਲੋਅਰਜ਼ ਹਨ। ਫੇਸਬੁੱਕ ‘ਤੇ ਕੋਹਲੀ ਨੂੰ 49 ਮਿਲੀਅਨ (4.90 ਕਰੋੜ) ਤੋਂ ਜ਼ਿਆਦਾ ਲੋਕ ਫਾਲੋ ਕਰਦੇ ਹਨ। ਇਸ ਤਰ੍ਹਾਂ ਜੇਕਰ ਕੋਹਲੀ ਦੇ ਤਿੰਨੋਂ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ ਦੇ ਕੁੱਲ ਫਾਲੋਅਰਜ਼ ‘ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਦੀ ਗਿਣਤੀ 310 ਮਿਲੀਅਨ (31 ਕਰੋੜ) ਬਣਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...