October 28, 2026, 3:46 am
----------- Advertisement -----------
HomeNewsScienceWhatsApp 'ਚ ਆ ਰਿਹਾ ਵੱਡਾ ਅਪਡੇਟ, ਪੈਨ ਡਰਾਈਵ 'ਚ ਵੀ ਲੈ ਸਕੋਗੇ...

WhatsApp ‘ਚ ਆ ਰਿਹਾ ਵੱਡਾ ਅਪਡੇਟ, ਪੈਨ ਡਰਾਈਵ ‘ਚ ਵੀ ਲੈ ਸਕੋਗੇ ਚੈਟ ਬੈਕਅੱਪ!

Published on

----------- Advertisement -----------

WhatsApp ਇੱਕ ਅਜਿਹੇ ਫ਼ੀਚਰ ‘ਤੇ ਕੰਮ ਕਰ ਰਿਹਾ ਹੈ ਜੋ ਐਂਡਰਾਇਡ ਉਪਭੋਗਤਾਵਾਂ ਨੂੰ ਗੂਗਲ ਡਰਾਈਵ ਤੋਂ ਆਪਣੇ ਚੈਟ ਬੈਕਅੱਪ ਨੂੰ ਔਫਲਾਈਨ ਨਿਰਯਾਤ ਅਤੇ ਆਯਾਤ ਕਰਨ ਦੀ ਇਜਾਜ਼ਤ ਦੇਵੇਗਾ। ਪਹਿਲਾਂ ਵਟਸਐਪ ਚੈਟ ਦਾ ਬੈਕਅੱਪ ਸਿਰਫ WhatsApp ਦੇ ਸਰਵਰ ‘ਤੇ ਲਿਆ ਜਾਂਦਾ ਸੀ, ਜਿਸ ਨੂੰ ਬਾਅਦ ‘ਚ ਗੂਗਲ ਡਰਾਈਵ ਨਾਲ ਲਿੰਕ ਕਰ ਦਿੱਤਾ ਗਿਆ ਸੀ ਅਤੇ ਹੁਣ ਖਬਰ ਹੈ ਕਿ ਵਟਸਐਪ ਚੈਟ ਬੈਕਅਪ ਲਈ ਲੋਕਲ ਡਰਾਈਵ ਦੀ ਸਹੂਲਤ ਦੇਣ ਦੀ ਤਿਆਰੀ ਕਰ ਰਿਹਾ ਹੈ।

ਰਿਪੋਰਟ ਮੁਤਾਬਕ ਵਟਸਐਪ ਯੂਜ਼ਰ ਗੂਗਲ ਡਰਾਈਵ ਤੋਂ ਆਪਣੀ ਚੈਟ ਦਾ ਬੈਕਅੱਪ ਲੈ ਕੇ ਪੈਨ ਡਰਾਈਵ ਜਾਂ ਲੈਪਟਾਪ ‘ਤੇ ਸੇਵ ਕਰ ਸਕਣਗੇ। WABetaInfo ਨੇ WhatsApp ਦੇ ਇਸ ਆਉਣ ਵਾਲੇ ਫੀਚਰ ਬਾਰੇ ਜਾਣਕਾਰੀ ਦਿੱਤੀ ਹੈ। ਇਸ ਬੈਕਅੱਪ ਵਿੱਚ ਫੋਟੋਆਂ, ਵੀਡੀਓ, ਹੋਰ ਫਾਈਲਾਂ ਦੇ ਨਾਲ-ਨਾਲ ਟੈਕਸਟ ਮੈਸਿਜ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ਲਈ ਮਾਣ ਵਾਲਾ ਪਲ – ਇਸ ਭਾਰਤੀ ਦੇ ਹੱਥ ਆਈ ਵਟਸਐਪ ਦੀ ਗਲੋਬਲ ਕਮਾਨ – ਜਾਣੋ ਕੌਣ ਹਨ ਕੁਨਾਲ ਸ਼ਾਹ?

ਭਾਰਤੀ ਫਿਨਟੈਕ ਕੰਪਨੀ CRED ਦੇ ਸੰਸਥਾਪਕ ਅਤੇ ਸੀ.ਈ.ਓ. ਤੇ ਭਾਰਤ ਦੇ ਮਸ਼ਹੂਰ ਉਦਯੋਗਪਤੀਆਂ 'ਚੋਂ...

ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

ਕੱਲ੍ਹ 22 ਜੂਨ ਤੋਂ ਸ਼ੁਰੂ ਹੋਣ ਵਾਲੇ ਨਵੇਂ ਹਫਤੇ (22 ਜੂਨ ਤੋਂ 28 ਜੂਨ)...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੈਟਰੋਲ ਵਾਲੀਆਂ ਗੱਡੀਆਂ ਦੀ ENTRY ਬੰਦ, ਪੈਟਰੋਲ ਪੰਪਾਂ ਤੋਂ ਵੀ ਨਹੀਂ ਮਿਲੇਗਾ ਤੇਲ

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਸਿਵਲ ਹਸਪਤਾਲ ‘ਚ ਗੁਲੂਕੋਜ਼ ਲਾਉਂਦਿਆਂ ਹੀ 15 ਔਰਤਾਂ ਦੀ ਵਿਗੜੀ ਸਿਹਤ, ਮਚੀ ਹਫੜਾ-ਦਫੜੀ

ਪੰਜਾਬ ‘ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਸਪਤਾਲ ‘ਚ ਦਾਖਲ 15 ਔਰਤਾਂ...

ਪੰਜਾਬ ਦੇ ਨੌਜਵਾਨਾਂ ਲਈ ਆਈ ਖੁਸ਼ਖਬਰੀ, ਨਿਕਲੀ ਫੌਜ ਦੀ ਭਰਤੀ

ਭਾਰਤੀ ਫੌਜ ਵਿਚ ਜੋ ਭਰਤੀਆਂ ਨਿਕਲੀਆਂ ਹਨ ਉਨ੍ਹਾਂ ਦੀ ਆਨਲਾਈਨ ਰਜਿਸਟਰੇਸ਼ਨ ਕੱਲ ਤੋਂ ਭਾਵ...