May 1, 2026, 9:35 am
----------- Advertisement -----------
HomeNewsBreaking Newsਕਾਂਗਰਸੀ ਵਿਧਾਇਕ ਪਿੰਕੀ ਨੇ ਡੀਜੀਪੀ ਚਟੋਪਾਧਿਆਏ 'ਤੇ ਲਾਇਆ ਵੱਡਾ ਇਲਜ਼ਾਮ, ਪੜ੍ਹੋ ਕੀ...

ਕਾਂਗਰਸੀ ਵਿਧਾਇਕ ਪਿੰਕੀ ਨੇ ਡੀਜੀਪੀ ਚਟੋਪਾਧਿਆਏ ‘ਤੇ ਲਾਇਆ ਵੱਡਾ ਇਲਜ਼ਾਮ, ਪੜ੍ਹੋ ਕੀ ?

Published on

----------- Advertisement -----------

ਚੰਡੀਗੜ੍ਹ, 21 ਦਸੰਬਰ 2021 – ਪੰਜਾਬ ਸਰਕਾਰ ਵਲੋਂ ਨਵੇਂ ਲਗਾਏ ਕਾਰਜਕਾਰੀ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ’ਤੇ ਕਾਂਗਰਸ ਦੇ ਹੀ ਵਿਧਾਇਕ ਪਰਮਿੰਦਰ ਪਿੰਕੀ ਨੇ ਵੱਡੇ ਦੋਸ਼ ਲਾਏ ਹਨ। ਪਿੰਕੀ ਕਿਹਾ ਕਿ ਡੀਜੀਪੀ ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੇ ਇੱਕ ਭਗੌੜੇ ਮੁਜ਼ਰਮ ਨੂੰ ਲੈ ਕੇ ਘੁੰਮ ਰਹੇ ਹਨ।

ਪਿੰਕੀ ਨੇ ਅੱਗੇ ਕਿਹਾ ਕਿ ਡੀ. ਜੀ. ਪੀ. ਸਿਧਾਰਥ ਚੱਟੋਪਾਧਿਆਏ ਇਕ ਅਜਿਹੇ ਵਿਅਕਤੀ ਨੂੰ ਨਾਲ ਲੈ ਕੇ ਘੁੰਮਦੇ ਹਨ ਜਿਹੜਾ ਗੈਂਗਰੇਪ ਮਾਮਲੇ ਵਿਚ ਭਗੌੜਾ ਹੈ, ਭਗੌੜਾ ਹੋਣ ਦੇ ਬਾਵਜੂਦ ਪੁਲਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ। ਪਿੰਕੀ ਨੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪੁਲਸ ਹੀ ਚੋਰੀਆਂ ਕਰਨ ਲੱਗ ਜਾਵੇਗੀ ਤਾਂ ਆਮ ਜਨਤਾ ਦਾ ਕੀ ਬਣੇਗਾ।

ਇਥੇ ਹੀ ਬਸ ਨਹੀਂ ਵਿਧਾਇਕ ਪਰਮਿੰਦਰ ਪਿੰਕੀ ਨੇ ਇਥੋਂ ਤੱਕ ਆਖ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਡੀ. ਜੀ. ਪੀ. ਚੱਟੋਪਾਧਿਆਏ ਦੀ ਹੋਵੇਗੀ। ਪਿੰਕੀ ਨੇ ਕਿਹਾ ਕੇ ਮੈਂ ਜਲਦੀ ਹੀ ਸੀਐਮ ਚੰਨੀ ਨਾਲ ਇਸ ਬਾਰੇ ਗੱਲ ਕਰਾਂਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...