November 19, 2026, 4:58 am
----------- Advertisement -----------
HomeNewsEntertainmentB'DAY: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ 'ਤੇ ਬਣ ਚੁੱਕਿਆ ਹਨ ਇਹ...

B’DAY: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ‘ਤੇ ਬਣ ਚੁੱਕਿਆ ਹਨ ਇਹ ਸ਼ਾਨਦਾਰ ਫਿਲਮਾਂ ਅਤੇ ਵੈੱਬ ਸੀਰੀਜ਼

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣਾ ਜਨਮ ਦਿਨ ਮਨਾ ਰਹੇ ਹਨ। ਅੱਜ ਯਾਨੀ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 71ਵਾਂ ਜਨਮ ਦਿਨ ਹੈ। 1950 ਵਿੱਚ ਗੁਜਰਾਤ ਦੇ ਵਡਨਗਰ ਵਿੱਚ ਜਨਮੇ ਨਰਿੰਦਰ ਦਾਮੋਦਰਦਾਸ ਮੋਦੀ ਅੱਜ ਕਰੋੜਾਂ ਲੋਕਾਂ ਦੇ ਦਿਲਾਂ ਉੱਤੇ ਰਾਜ ਕਰਦੇ ਹਨ। ਦੇਸ਼ ਦੀ ਜਨਤਾ ਪ੍ਰਧਾਨ ਮੰਤਰੀ ਮੋਦੀ ਦੇ ਕੰਮ ਨੂੰ ਕਾਫੀ ਪਸੰਦ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਦੇ ਜੀਵਨ ‘ਤੇ ਆਧਾਰਿਤ ਕਈ ਫਿਲਮਾਂ ਅਤੇ ਵੈੱਬ ਸੀਰੀਜ਼ ਵੀ ਮਨੋਰੰਜਨ ਜਗਤ ‘ਚ ਰਿਲੀਜ਼ ਹੋ ਚੁੱਕੀਆਂ ਹਨ। ਅੱਜ ਅਸੀਂ ਤੁਹਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ‘ਤੇ ਆਧਾਰਿਤ ਕੁਝ ਅਜਿਹੀਆਂ ਫਿਲਮਾਂ ਅਤੇ ਵੈੱਬ ਸੀਰੀਜ਼ ਤੋਂ ਜਾਣੂ ਕਰਵਾਵਾਂਗੇ।


ਸਾਲ 2019 ‘ਚ ਰਿਲੀਜ਼ ਹੋਈ ਫਿਲਮ ‘ਪੀਐੱਮ ਨਰਿੰਦਰ ਮੋਦੀ’ ਕਾਫੀ ਮਸ਼ਹੂਰ ਹੋਈ ਸੀ। ਹਾਲਾਂਕਿ ਉਨ੍ਹਾਂ ਦੇ ਜੀਵਨ ‘ਤੇ ਕਈ ਛੋਟੀਆਂ-ਵੱਡੀਆਂ ਫਿਲਮਾਂ ਅਤੇ ਡਾਕੂਮੈਂਟਰੀ ਅਤੇ ਸੀਰੀਜ਼ ਬਣ ਚੁੱਕੀਆਂ ਹਨ। ਪਰ ਸਭ ਤੋਂ ਜ਼ਿਆਦਾ ਸੁਰਖੀਆਂ ‘ਚ ਰਹੀ ਵਿਵੇਕ ਓਬਰਾਏ ਸਟਾਰਰ ਫਿਲਮ ‘ਪੀਐੱਮ ਨਰਿੰਦਰ ਮੋਦੀ’।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ‘ਤੇ ਆਧਾਰਿਤ ਇੱਕ ਵੈੱਬ ਸੀਰੀਜ਼ ਵੀ ਰਿਲੀਜ਼ ਕੀਤੀ ਗਈ ਹੈ। ਐਂਟਰਟੇਨਮੈਂਟ ਪਲੇਟਫਾਰਮ ਈਰੋਜ਼ ਨਾਓ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ‘ਤੇ ਆਧਾਰਿਤ ਇੱਕ ਵੈੱਬ ਸੀਰੀਜ਼ ਬਣਾਈ ਹੈ। ਉਮੇਸ਼ ਸ਼ੁਕਲਾ ਦੁਆਰਾ ਨਿਰਦੇਸ਼ਿਤ ਇਹ ਸੀਰੀਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ‘ਤੇ ਆਧਾਰਿਤ ਹੈ।


‘ਮੋਦੀ: ਜਰਨੀ ਆਫ਼ ਏ ਕਾਮਨ ਮੈਨ’ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਨੂੰ ਵੀ ਪੇਸ਼ ਕੀਤਾ ਗਿਆ ਸੀ। ਇਸ ਨੂੰ ਮਿਹਿਰ ਭੂਟਾ ਅਤੇ ਰਾਧਿਕਾ ਆਨੰਦ ਨੇ ਲਿਖਿਆ ਹੈ। ਫੈਜ਼ਲ ਖਾਨ, ਆਸ਼ੀਸ਼ ਸ਼ਰਮਾ ਅਤੇ ਮਹੇਸ਼ ਠਾਕੁਰ ਨੇ ਮੋਦੀ ਦੇ ਜੀਵਨ ਦੇ ਕਈ ਪਹਿਲੂਆਂ ਨੂੰ ਵਧੀਆ ਢੰਗ ਨਾਲ ਪੇਸ਼ ਕੀਤਾ।


ਫਿਲਮ ‘ਏਕ ਔਰ ਨਰੇਨ’ ‘ਚ ਗਜੇਂਦਰ ਚੌਹਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਗਜੇਂਦਰ ਚੌਹਾਨ ਨੇ ਹੁਣ ਤੱਕ ਕਈ ਫਿਲਮਾਂ ਅਤੇ ਟੈਲੀਵਿਜ਼ਨ ਸੀਰੀਅਲਾਂ ‘ਚ ਕੰਮ ਕੀਤਾ ਹੈ ਪਰ ਉਨ੍ਹਾਂ ਨੂੰ ‘ਮਹਾਭਾਰਤ’ ਦੇ ਯੁਧਿਸ਼ਠਿਰ ਦੇ ਰੂਪ ‘ਚ ਜ਼ਿਆਦਾ ਪਛਾਣ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...