November 25, 2026, 11:44 pm
----------- Advertisement -----------
HomeNewsBreaking NewsCU ਵਾਇਰਲ ਵੀਡੀਓ ਮਾਮਲੇ ਦੇ CM ਮਾਨ ਨੇ ਦਿੱਤੇ ਉੱਚ-ਪੱਧਰੀ ਜਾਂਚ ਦੇ...

CU ਵਾਇਰਲ ਵੀਡੀਓ ਮਾਮਲੇ ਦੇ CM ਮਾਨ ਨੇ ਦਿੱਤੇ ਉੱਚ-ਪੱਧਰੀ ਜਾਂਚ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 18 ਸਤੰਬਰ 2022 – ਚੰਡੀਗੜ੍ਹ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੜੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਭ ਨੂੰ ਸ਼ਾਂਤੀ ਬਣਾ ਕੇ ਰੱਖਣ ਅਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ ਅਤੇ ਇਸ ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ‌ਕਿ, “ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…।”

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...