June 17, 2026, 7:16 am
----------- Advertisement -----------
HomeNewsLatest Newsਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਮੁਰਮੂ...

ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਮੁਰਮੂ ਪਹੁੰਚੇ ਲੰਡਨ

Published on

----------- Advertisement -----------

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਸ਼ਨੀਵਾਰ ਨੂੰ ਲੰਡਨ ਪਹੁੰਚੇ। ਮੁਰਮੂ 17 ਤੋਂ 19 ਸਤੰਬਰ ਤੱਕ ਭਾਰਤ ਸਰਕਾਰ ਦੀ ਤਰਫੋਂ ਸ਼ੋਕ ਪ੍ਰਗਟ ਕਰਨ ਲਈ ਯੂਕੇ ਦੇ ਅਧਿਕਾਰਤ ਦੌਰੇ ‘ਤੇ ਹਨ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਵੀ ਪਤਨੀ ਜਿਲ ਬਿਡੇਨ ਨਾਲ ਲੰਡਨ ਪਹੁੰਚੇ ਹਨ।
ਦੱਸ ਦਈਏ ਕਿ ਬ੍ਰਿਟੇਨ ਦੀ ਮਰਹੂਮ ਮਹਾਰਾਣੀ ਐਲਿਜ਼ਾਬੇਥ II ਦਾ ਅੰਤਿਮ ਸਸਕਾਰ 19 ਸਤੰਬਰ ਨੂੰ ਲੰਡਨ ਦੇ ਵੈਸਟਮਿੰਸਟਰ ਐਬੇ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ, ਬ੍ਰਿਟਿਸ਼ ਸਰਕਾਰ ਨੇ ਕਿਹਾ ਕਿ ਮਹਾਰਾਣੀ ਐਲਿਜ਼ਾਬੈਥ ਦਾ ਅੰਤਿਮ ਸੰਸਕਾਰ ਬ੍ਰਿਟੇਨ ਦੇ ਲਗਭਗ 125 ਸਿਨੇਮਾਘਰਾਂ ਵਿੱਚ ਦਿਖਾਇਆ ਜਾਵੇਗਾ, ਜਦੋਂ ਕਿ ਸਮਾਰੋਹ ਨੂੰ ਦੇਖਣ ਲਈ ਪਾਰਕਾਂ, ਚੌਕਾਂ ਅਤੇ ਚਰਚਾਂ ਵਿੱਚ ਵੱਡੀਆਂ ਸਕ੍ਰੀਨਾਂ ਲਗਾਈਆਂ ਜਾਣਗੀਆਂ। ਬ੍ਰਿਟੇਨ ਦੀ ਸਭ ਤੋਂ ਲੰਬੇ ਸਮੇਂ ਤੱਕ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਸਸਕਾਰ ਵਿੱਚ ਰਾਸ਼ਟਰਪਤੀਆਂ, ਪ੍ਰਧਾਨ ਮੰਤਰੀਆਂ ਅਤੇ ਸ਼ਾਹੀ ਪਰਿਵਾਰ ਦੇ ਮੈਂਬਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਰਾਣੀ ਦੀ ਮੌਤ 8 ਸਤੰਬਰ ਨੂੰ ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਖੇ ਹੋਈ। ਉਹ 96 ਸਾਲ ਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...