September 4, 2026, 8:25 pm
----------- Advertisement -----------
HomeNewsLatest Newsਕੇਂਦਰੀ ਮੰਤਰੀ ਅਨੁਰਾਗ ਠਾਕੁਰ ਕੱਲ੍ਹ ਆਉਣਗੇ ਅੰਮ੍ਰਿਤਸਰ, ਸਾਲਾਨਾ ਖੇਡ ਪੁਰਸਕਾਰ ਵੰਡ ਸਮਾਰੋਹ...

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਕੱਲ੍ਹ ਆਉਣਗੇ ਅੰਮ੍ਰਿਤਸਰ, ਸਾਲਾਨਾ ਖੇਡ ਪੁਰਸਕਾਰ ਵੰਡ ਸਮਾਰੋਹ ‘ਚ ਖਿਡਾਰੀਆਂ ਦਾ ਕਰਨਗੇ ਸਨਮਾਨ

Published on

----------- Advertisement -----------

ਅੰਮ੍ਰਿਤਸਰ : – ਕੇਂਦਰੀ ਮੰਤਰੀ ਅਨੁਰਾਗ ਠਾਕੁਰ ਭਲਕੇ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਉਹ ਅੰਮ੍ਰਿਤਸਰ ਦਾ ਦੌਰਾ ਕਰਨਗੇ ਅਤੇ ਇੰਟਰਨੈਸ਼ਨਲ, ਖੇਲੋ ਇੰਡੀਆ ਅਤੇ ਆਲ ਇੰਡੀਆ ਇੰਟਰ ਵਿਚ ਵੱਖ-ਵੱਖ ਖੇਡਾਂ ਦੇ ਵਿਸ਼ਿਆਂ ਵਿਚ ਜੀਐਨਡੀਯੂ ਅੰਮ੍ਰਿਤਸਰ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ। ਉਹ 52ਵੇਂ ਸਲਾਨਾ ਖੇਡ ਪੁਰਸਕਾਰ ਵੰਡ ਸਮਾਰੋਹ ਦੌਰਾਨ ਸ਼ਾਨਦਾਰ ਅਥਲੀਟਾਂ ਨੂੰ ਨਕਦ ਇਨਾਮ ਅਤੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਕਾਲਜਾਂ ਨੂੰ ਟਰਾਫੀਆਂ ਪ੍ਰਦਾਨ ਕਰਨਗੇ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਹੋਣਗੇ।
ਯੂਨੀਵਰਸਿਟੀ ਹਰ ਸਾਲ ਸਾਲਾਨਾ ਖੇਡ ਪੁਰਸਕਾਰ ਵੰਡ ਸਮਾਰੋਹ ਦਾ ਆਯੋਜਨ ਕਰਦੀ ਹੈ, ਜਿਸ ਵਿੱਚ ਲਗਭਗ 250 ਖਿਡਾਰੀਆਂ (ਅੰਤਰਰਾਸ਼ਟਰੀ/ਖੇਲੋ ਇੰਡੀਆ/ਅੰਤਰ-ਯੂਨੀਵਰਸਿਟੀ ਪੱਧਰ) ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...