November 19, 2026, 4:22 am
----------- Advertisement -----------
HomeNewsEntertainmentਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦਲੇਰ ਮਹਿੰਦੀ, ਹੱਥ ਜੋੜ ਕੀਤਾ ਗੁਰੂਆਂ ਦਾ...

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦਲੇਰ ਮਹਿੰਦੀ, ਹੱਥ ਜੋੜ ਕੀਤਾ ਗੁਰੂਆਂ ਦਾ ਸ਼ੁਕਰਾਨਾ

Published on

----------- Advertisement -----------

ਕਬੂਤਰਬਾਜ਼ੀ ਮਾਮਲੇ ‘ਚ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਗਾਇਕ ਦਲੇਰ ਮਹਿੰਦੀ ਭਰਾ ਮੀਕਾ ਸਿੰਘ ਨਾਲ ਸੋਮਵਾਰ ਰਾਤ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਦਲੇਰ ਮਹਿੰਦੀ ਕਾਫੀ ਦੇਰ ਤੱਕ ਹਰਿਮੰਦਰ ਸਾਹਿਬ ਦੇ ਅੰਦਰ ਰਹੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਜ਼ਿਆਦਾ ਗੱਲ ਨਹੀਂ ਕੀਤੀ। ਗੁਰੂਆਂ ਦਾ ਸ਼ੁਕਰਾਨਾ ਕਰਨ ਪਹੁੰਚੇ ਦਲੇਰ ਮਹਿੰਦੀ ਨੇ ਕਿਹਾ ਕਿ ਜਿਸ ਦੇ ਸਿਰ ਸ੍ਰੀ ਗੁਰੂ ਰਾਮਦਾਸ ਜੀ ਦਾ ਹੱਥ ਹੋਵੇ ਉਸ ਦਾ ਕੁਝ ਨਹੀਂ ਹੋ ਸਕਦਾ।

ਧਿਆਨ ਯੋਗ ਹੈ ਕਿ 15 ਸਤੰਬਰ ਨੂੰ ਦਲੇਰ ਮਹਿੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਸੀ। ਇਸ ਸਾਲ ਜੁਲਾਈ ਵਿੱਚ ਪਟਿਆਲਾ ਸੈਸ਼ਨ ਕੋਰਟ ਨੇ ਉਸ ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ ਮਨੁੱਖੀ ਤਸਕਰੀ ਦੇ ਕੇਸ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਦਲੇਰ ਮਹਿੰਦੀ ਨੇ ਸਜ਼ਾ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਜਿਸ ਨੂੰ ਹਾਈਕੋਰਟ ਨੇ ਮੰਨਿਆ ਸੀ। ਜਿੱਥੇ ਹਾਈਕੋਰਟ ਨੇ ਜ਼ਮਾਨਤ ਦੇ ਕੇ ਉਸਦੀ ਸਜ਼ਾ ‘ਤੇ ਰੋਕ ਲਗਾ ਦਿੱਤੀ। ਹੁਣ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...