August 14, 2026, 7:36 pm
----------- Advertisement -----------
HomeNewsNational-Internationalਕਿਡਨੀ ਕਾਂਡ ਮਾਮਲਾ: ਡਾਕਟਰ ਭੂਸ਼ਨ ਅਗਰਵਾਲ ਅਤੇ ਡਾਕਟਰ ਭੁਪਿੰਦਰ ਸਿੰਘ ਨੂੰ...

ਕਿਡਨੀ ਕਾਂਡ ਮਾਮਲਾ: ਡਾਕਟਰ ਭੂਸ਼ਨ ਅਗਰਵਾਲ ਅਤੇ ਡਾਕਟਰ ਭੁਪਿੰਦਰ ਸਿੰਘ ਨੂੰ ਹੋਈ 10-10 ਸਾਲ ਦੀ ਸਜਾ

Published on

----------- Advertisement -----------

ਬਹੁ ਚਰਚਿਤ ਕਿਡਨੀ ਕਾਂਡ ਮਾਮਲੇ ਚ ਅੱਜ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿਡਨੀ ਕਾਂਡ ਮਾਮਲੇ ਚ ਪਾਏ ਗਏ ਦੋਸ਼ੀ ਡਾਕਟਰ ਭੂਸ਼ਨ ਅਗਰਵਾਲ ਅਤੇ ਡਾਕਟਰ ਭੁਪਿੰਦਰ ਸਿੰਘ ਨੂੰ 10-10 ਸਾਲ ਦੀ ਸਜਾ ਸੁਣਾਈ ਗਈ ਹੈ। ਦਸ ਦਈਏ ਕਿ ਸਾਲ 2002 ਚ ਮਰੀਜਾਂ ਦੀਆਂ ਕਿਡਨੀਆਂ ਕੱਢ ਕੇ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਡਾਕਟਰ ਭੂਸ਼ਨ ਅਗਰਵਾਲ ਅਤੇ ਡਾਕਟਰ ਭੁਪਿੰਦਰ ਸਿੰਘ ਤੇ 150 ਕਰੋੜ ਦੇ ਕਿਡਨੀ ਘੋਟਾਲਾ ਦੇ ਆਰੋਪ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...