April 21, 2026, 6:33 am
----------- Advertisement -----------
HomeNewsLatest Newsਹਿੰਦੂ ਮੰਦਰ 'ਚ ਭੰਨਤੋੜ ਦਾ ਇੱਕ ਹੋਰ ਮਾਮਲਾ, ਹਥੌੜੇ ਨਾਲ ਤੋੜੀ ਗਈ...

ਹਿੰਦੂ ਮੰਦਰ ‘ਚ ਭੰਨਤੋੜ ਦਾ ਇੱਕ ਹੋਰ ਮਾਮਲਾ, ਹਥੌੜੇ ਨਾਲ ਤੋੜੀ ਗਈ ਮੂਰਤੀ

Published on

----------- Advertisement -----------

ਪਾਕਿਸਤਾਨ ਵਿੱਚ ਹਿੰਦੂ ਮੰਦਰ ਇੱਕ ਵਾਰ ਫਿਰ ਤੋੜਫੋੜ ਦਾ ਮਾਮਲਾ ਸਾਹਮਣੇ ਆਇਆ ਹੈ। ਕਰਾਚੀ ਵਿੱਚ ਇੱਕ ਸ਼ੱਕ ਨੇ ਮੰਦਰ ਵਿੱਚ ਪ੍ਰਵੇਸ਼ ਕਰ ਕੇ ਮੂਰਤੀ ਨੂੰ ਨੁਕਸਾਨ ਪਹੁੰਚਾਇਆ। ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਇਸ ਘਟਨਾ ਦੀ ਨਿੰਦਾ ਦੀ ਹੈ। ਪਹਿਲਾਂ ਅਕਤੂਬਰ ਵਿਚ ਵੀ ਇਸੇ ਤਰ੍ਹਾਂ ਦੀ ਘਟਨਾ ਸਾਹਮਣੇ ਆਈ ਸੀ। ਉਸ ਸਮੇਂ ਅਣਜਾਣ ਚੋਰਾਂ ਨੇ ਸਿੰਧ ਪ੍ਰਾਂਤ ਵਿਚ ਇਕ ਮੰਦਰ ਨੂੰ ਅਪਵਿੱਤਰ ਕੀਤਾ ਸੀ।

ਮੀਡੀਆ ਰਿਪੋਰਟਾਂ ਅਨੁਸਾਰ, ਕਰਾਚੀ ਦੀ ਰਣਛੋੜ ਲਾਈਨ ਇਲਾਕੇ ਵਿੱਚ ਇੱਕ ਸ਼ਖਸ ਸ਼ਾਮ ਸਮੇਂ ਦਾਖਲ ਹੋਇਆ ਅਤੇ ਭੰਨਤੋੜ ਕੀਤੀ। ਇਸ ਦੌਰਾਨ ਉਸ ਨੇ ਜੋਗ ਮਾਯਾ ਦੀ ਮੂਰਤੀ ਨੂੰ ਹਥੌੜੇ ਦੀ ਵਰਤੋਂ ਨਾਲ ਨੁਕਸਾਨ ਪਹੁੰਚਾਇਆ। ਹਾਲਾਂਕਿ, ਜਨਤਾ ਨੇ ਮੁਲਜ਼ਮ ਨੂੰ ਫੜ ਕੇ ਸਥਾਨਕ ਪੁਲਿਸ ਹਵਾਲੇ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਮੁਲਜ਼ਮ ਵਿਰੁੱਧ ਧਾਰਮਿਕ ਭਾਵਲਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...