September 26, 2026, 8:01 pm
----------- Advertisement -----------
HomeNewsLatest Newsਪੰਜਾਬ ਸਿਰ ਹੋਰ ਕਰਜ਼ਾ ਚੜ੍ਹਾ ਰਹੀ ਹੈ ‘ਆਪ’ ਸਰਕਾਰ : ਜਸਵੀਰ ਸਿੰਘ...

ਪੰਜਾਬ ਸਿਰ ਹੋਰ ਕਰਜ਼ਾ ਚੜ੍ਹਾ ਰਹੀ ਹੈ ‘ਆਪ’ ਸਰਕਾਰ : ਜਸਵੀਰ ਸਿੰਘ ਗੜ੍ਹੀ

Published on

----------- Advertisement -----------

ਚੰਡੀਗੜ੍ਹ, 21 ਸਤੰਬਰ 2022 : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੇ-ਭਰੋਸਗੀ ਮਤੇ ਦੇ ਡਰਾਮੇ ਨਾਲ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਰਹੀ ਹੈ। ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਇਕ ਦਿਨ ਦਾ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਭਰੋਸਗੀ ਪੇਸ਼ ਕਰਨ ਲਈ ਬੁਲਾਇਆ ਹੈ ਉਹ ਸਿਰਫ ਡਰਾਮਾ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਦੇ ਵਿਸ਼ੇਸ਼ ਸੈਸ਼ਨ ਉਤੇ ਆਉਣ ਵਾਲਾ ਲੱਖਾਂ ਰੁਪਏ ਦਾ ਬੋਝ ਪੰਜਾਬੀਆਂ ਉਤੇ ਪਵੇਗਾ ਜਦੋਂਕਿ ਆਮ ਆਦਮੀ ਪਾਰਟੀ ਆਪਣੇ ਆਪ ਵਿੱਚੋਂ ਭਰੋਸਾ ਗਵਾਉਂਦੀ ਜਾ ਰਹੀ ਹੈ, ਇਸ ਲਈ ਐਪ ਪਾਰਟੀ ਨੂੰ ਇਹ ਸਿੱਧ ਕਰਨਾ ਪੈ ਰਿਹਾ ਹੈ ਕਿ ਉਨ੍ਹਾਂ ਦੇ ਵਿਧਾਇਕ ਵਿਕੇ ਨਹੀਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਡਰਾਮੇ ਕਰਨ ਦੀ ਬਜਾਏ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਲੋਕਾਂ ਵਿੱਚ ਆਪਣਾ ਭਰੋਸਾ ਬਣਾਵੇਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...