November 19, 2026, 3:56 am
----------- Advertisement -----------
HomeNewsEntertainmentਰਾਜੂ ਸ਼੍ਰੀਵਾਸਤਵ ਦਾ ਅੱਜ ਦਿੱਲੀ 'ਚ ਹੋਵੇਗਾ ਅੰਤਿਮ ਸੰਸਕਾਰ, FANS ਦੇ ਰਹੇ...

ਰਾਜੂ ਸ਼੍ਰੀਵਾਸਤਵ ਦਾ ਅੱਜ ਦਿੱਲੀ ‘ਚ ਹੋਵੇਗਾ ਅੰਤਿਮ ਸੰਸਕਾਰ, FANS ਦੇ ਰਹੇ ਹਨ ਸ਼ਰਧਾਂਜਲੀ

Published on

----------- Advertisement -----------

ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ 58 ਸਾਲ ਦੀ ਉਮਰ ‘ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਪਿਛਲੇ 41 ਦਿਨਾਂ ਤੋਂ ਏਮਜ਼ ਵਿੱਚ ਇਲਾਜ ਅਧੀਨ ਸਨ। ਹੁਣ ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਬੀਤੀ ਸ਼ਾਮ ਹੀ ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ‘ਤੇ ਲਿਜਾਇਆ ਗਿਆ।

ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਦਿੱਲੀ ਦੇ ਨਿਗਮਬੋਧ ਘਾਟ ‘ਤੇ ਕੀਤਾ ਜਾਵੇਗਾ। ਖਬਰਾਂ ਦੀ ਮੰਨੀਏ ਤਾਂ ਕਈ ਮਸ਼ਹੂਰ ਹਸਤੀਆਂ ਰਾਜੂ ਸ਼੍ਰੀਵਾਸਤਵ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਘਰ ਪਹੁੰਚਣ ਵਾਲੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੂਰੀਆਂ ਰਸਮਾਂ ਨਾਲ ਵਿਦਾਈ ਦਿੱਤੀ ਜਾਵੇਗੀ।ਸਾਰਿਆਂ ਨੂੰ ਹਸਾਉਣ ਵਾਲੇ ਰਾਜੂ ਸ਼੍ਰੀਵਾਸਤਵ ਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰਕੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਗਜੋਧਰ ਭਈਆ ਦੇ ਦੇਹਾਂਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਯੂਜ਼ਰਸ ਰੈਸਟ ਇਨ ਪੀਸ ਲੈਜੇਂਡ ਦੇ ਰੁਝਾਨ ਨੂੰ ਚਲਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...