August 4, 2026, 11:25 am
----------- Advertisement -----------
HomeNewsBreaking Newsਅਕਾਲੀ ਆਗੂ ਤੇ MLA ਸੰਤ ਬਾਬਾ ਅਜੀਤ ਸਿੰਘ ਦਾ ਦੇਹਾਂਤ

ਅਕਾਲੀ ਆਗੂ ਤੇ MLA ਸੰਤ ਬਾਬਾ ਅਜੀਤ ਸਿੰਘ ਦਾ ਦੇਹਾਂਤ

Published on

----------- Advertisement -----------

ਅਕਾਲੀ ਦਲ ਤੋਂ ਜੂੜੀ ਦੁਖਦ ਖਬਰ ਸਾਹਮਣੇ ਆਈ ਹੈ। ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਤੇ ਰੂਪਨਗਰ ਤੋਂ ਵਿਧਾਇਕ ਰਹਿ ਚੁੱਕੇ ਸੰਤ ਬਾਬਾ ਅਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ‘ਤੇ ਅਕਾਲੀ ਆਗੂਆਂ ਤੇ ਹੋਰ ਸਿਆਸੀ ਲੀਡਰਾਂ ਵੱਲੋਂ ਸੋਗ ਪ੍ਰਗਟਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...