August 28, 2026, 9:15 pm
----------- Advertisement -----------
HomeNewsLatest Newsਭਾਰਤ 'ਚ ਹੋਵੇਗੀ MotoGP ਵਿਸ਼ਵ ਚੈਂਪੀਅਨਸ਼ਿਪ

ਭਾਰਤ ‘ਚ ਹੋਵੇਗੀ MotoGP ਵਿਸ਼ਵ ਚੈਂਪੀਅਨਸ਼ਿਪ

Published on

----------- Advertisement -----------

ਓਲੰਪਿਕ ਅਤੇ ਫੀਫਾ ਵਿਸ਼ਵ ਕੱਪ ਤੋਂ ਬਾਅਦ ਦੁਨੀਆ ਦਾ ਤੀਜਾ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਖੇਡ ਮੋਟੋਜੀਪੀ ਟੂਰਨਾਮੈਂਟ ਹੈ ਅਤੇ ਇਹ ਹੁਣ ਭਾਰਤ ਵਿੱਚ ਹੋਣ ਜਾ ਰਿਹਾ ਹੈ। ਇਹ ਰੇਸਿੰਗ ਟੂਰਨਾਮੈਂਟ ਭਾਰਤ ਵਿੱਚ 2023 ਵਿੱਚ ਗ੍ਰੇਟਰ ਨੋਇਡਾ ਵਿੱਚ ਬੁੱਧ ਇੰਟਰਨੈਸ਼ਨਲ ਸਰਕਟ (ਬੀਆਈਸੀ) ਵਿੱਚ ਆਯੋਜਿਤ ਕੀਤਾ ਜਾਵੇਗਾ। ਦੱਸ ਦੇਈਏ ਕਿ MotoGP ਦੁਨੀਆ ਦੀ ਸਭ ਤੋਂ ਤੇਜ਼ ਮੋਟਰਸਾਈਕਲ ਰੇਸਿੰਗ ਚੈਂਪੀਅਨਸ਼ਿਪ ਹੈ। FIM ਵਿਸ਼ਵ ਚੈਂਪੀਅਨਸ਼ਿਪ ਗ੍ਰਾਂ ਪ੍ਰੀ ਸਭ ਤੋਂ ਪੁਰਾਣੀ ਮੋਟਰਸਪੋਰਟ ਵਿਸ਼ਵ ਚੈਂਪੀਅਨਸ਼ਿਪ ਹੈ। ਇਹ 1949 ਵਿੱਚ ਸ਼ੁਰੂ ਹੋਇਆ ਸੀ। ਹੁਣ ਪਹਿਲਾ ਭਾਰਤ ਵਿੱਚ ਹੋਣ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਮੁਕਾਬਲੇ ਵਿੱਚ 19 ਦੇਸ਼ਾਂ ਦੇ ਪ੍ਰਤੀਯੋਗੀ ਭਾਗ ਲੈਣਗੇ, ਜਿਸ ਨਾਲ ਰੁਜ਼ਗਾਰ ਤੋਂ ਇਲਾਵਾ ਦੇਸ਼ ਵਿੱਚ ਸੈਰ ਸਪਾਟੇ ਅਤੇ ਵਪਾਰ ਨੂੰ ਵੀ ਹੁਲਾਰਾ ਮਿਲੇਗਾ। ਟੂਰਨਾਮੈਂਟ ਦੇ ਪ੍ਰਮੋਟਰ ਨੇ ਇਕ ਬਿਆਨ ‘ਚ ਇਹ ਜਾਣਕਾਰੀ ਦਿੱਤੀ। ਇਸ ਵਿੱਚ ਕਿਹਾ ਗਿਆ ਹੈ, “ਮੋਟੋ ਗ੍ਰਾਂ ਪ੍ਰੀ ‘ਮੋਟੋ ਈ’ ਨੂੰ ਲਾਂਚ ਕਰਨ ਦੀ ਵੀ ਯੋਜਨਾ ਬਣਾ ਰਹੀ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...