September 13, 2026, 11:13 pm
----------- Advertisement -----------
HomeNewsLatest Newsਬਰੇਟਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ 167.41 ਲੱਖ ਰੁਪਏ ਖਰਚੇ ਜਾਣਗੇ:ਡਾ. ਨਿੱਜਰ

ਬਰੇਟਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ 167.41 ਲੱਖ ਰੁਪਏ ਖਰਚੇ ਜਾਣਗੇ:ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 22 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰੇਟਾ ਦੇ ਵਿਕਾਸ ਅਤੇ ਸੰਦਰੀਕਰਨ ਲਈ 167.71 ਲੱਖ ਰੁਪਏ ਖਰਚੇ ਜਾਣਗੇ। ਇਨ੍ਹਾਂ ਕੰਮਾਂ ਲਈ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰੇਟਾ ਵਿੱਖੇ ਸਾਫ਼ ਸਫ਼ਾਈ ਅਤੇ ਹੋਰ ਕੰਮ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਜਦੂਰਾਂ ਦੀਆਂ ਸੇਵਾਵਾਂ ਲਈਆਂ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੇ ਪਾਣੀ ਦੀ ਨਿਕਾਸੀ ਲਈ ਨਾਲੀਆ ਦਾ ਨਿਰਮਾਣ ਅਤੇ ਰਿਪੇਅਰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੱਖ-ਵੱਖ ਥਾਵਾਂ ਤੇ ਪ੍ਰੀ-ਕਾਸਟ ਸੀਮੇਂਟ ਦੀਆਂ ਪਾਈਪਾਂ ਐਨ.ਪੀ.-2 ਲਗਾਈਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕੰਮ ਕੀਤੇ ਜਾਣਗੇ। ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁੱਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਗੁਣਵੱਤਾ ਲਿਆਂਦੀ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...