August 3, 2026, 6:27 am
----------- Advertisement -----------
HomeNewsLatest News'ਆਪ' ਵਿਧਾਇਕ ਜੈਕ੍ਰਿਸ਼ਨ ਸਿੰਘ ਰੋੜੀ 'ਤੇ ਦੇਰ ਰਾਤ ਜਾਨਲੇਵਾ ਹਮਲਾ

‘ਆਪ’ ਵਿਧਾਇਕ ਜੈਕ੍ਰਿਸ਼ਨ ਸਿੰਘ ਰੋੜੀ ‘ਤੇ ਦੇਰ ਰਾਤ ਜਾਨਲੇਵਾ ਹਮਲਾ

Published on

----------- Advertisement -----------

ਗੜ੍ਹਸ਼ੰਕਰ: ਆਮ ਆਦਮੀ ਪਾਰਟੀ ਦੇ ਵਿਧਾਇਕ ਜੈਕ੍ਰਿਸ਼ਨ ਸਿੰਘ ਰੋੜੀ ‘ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਮੁਤਾਬਕ ਉਨ੍ਹਾਂ ‘ਤੇ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਹ ਹਮਲਾ ਬੰਗਾ ਰੋਡ ‘ਤੇ ਕੀਤਾ ਗਿਆ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਰਾਹਤ ਵਾਲੀ ਗੱਲ ਇਹ ਹੈ ਕਿ ਵਿਧਾਇਕ ਜੈ ਸਿੰਘ ਰੋੜੀ ਅਤੇ ਉਨ੍ਹਾਂ ਦੇ ਸਾਥੀ ਪੂਰੀ ਤਰ੍ਹਾਂ ਸੁਰੱਖਿਅਤ ਹਨ ਪਰ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...