August 15, 2026, 9:42 am
----------- Advertisement -----------
HomeNewsAutomobilesਯਾਤਰੀਆਂ ਨੂੰ IRCTC ਦਾ ਤੋਹਫਾ: ਵਰਤ ਰੱਖਣ ਵਾਲਿਆਂ ਨੂੰ ਯਾਤਰਾ ਦੌਰਾਨ ਮਿਲੇਗੀ...

ਯਾਤਰੀਆਂ ਨੂੰ IRCTC ਦਾ ਤੋਹਫਾ: ਵਰਤ ਰੱਖਣ ਵਾਲਿਆਂ ਨੂੰ ਯਾਤਰਾ ਦੌਰਾਨ ਮਿਲੇਗੀ ਸਪੈਸ਼ਲ ‘ਵਰਤ ਥਾਲੀ’

Published on

----------- Advertisement -----------

26 ਸਤੰਬਰ ਤੋਂ ਸ਼ੁਰੂ ਹੋ ਰਹੀ ਨਵਰਾਤਰੀ ‘ਚ ਵਰਤ ਦੌਰਾਨ ਰੇਲਗੱਡੀ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਬਿਨਾਂ ਪਿਆਜ਼-ਲਸਣ ਅਤੇ ਨਮਕ ਦੇ ਭੋਜਨ ਮਿਲੇਗਾ। ਰੇਲਵੇ ਨੇ ਇਹ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਕਈ ਵਾਰ ਵਰਤ ਦੌਰਾਨ ਯਾਤਰੀਆਂ ਨੂੰ ਸਫਰ ਕਰਨਾ ਪੈਂਦਾ ਹੈ। ਅਜਿਹੇ ਵਿੱਚ ਉਹ ਮੁਸੀਬਤ ਵਿੱਚ ਫਸ ਜਾਂਦੇ ਹਨ। ਇਹ ਸਹੂਲਤ IRCTC ਵੱਲੋਂ ਲਗਭਗ 400 ਸਟੇਸ਼ਨਾਂ ‘ਤੇ ਉਪਲਬਧ ਕਰਵਾਈ ਜਾਵੇਗੀ। ਥਾਲੀ ਦੀ ਸਹੂਲਤ ਲਈ ਯਾਤਰੀ 1323 ‘ਤੇ ਕਾਲ ਕਰ ਸਕਦੇ ਹਨ ਅਤੇ ਬੁਕ ਕਰ ਸਕਦੇ ਹਨ। ਤੁਸੀਂ ਇਸ ਨੰਬਰ ‘ਤੇ ਕਾਲ ਕਰਕੇ ਆਪਣੀ ਡਿਨਰ ਪਲੇਟ ਬੁੱਕ ਕਰ ਸਕਦੇ ਹੋ। ਬੁਕਿੰਗ ਤੋਂ ਬਾਅਦ ਯਾਤਰੀ ਨੂੰ ਆਪਣੀ ਸੀਟ ‘ਤੇ ਹੀ ਫਾਸਟਿੰਗ ਪਲੇਟ ਮਿਲ ਜਾਵੇਗੀ।
ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਵਰਾਤਰੀ ‘ਤੇ ਯਾਤਰੀਆਂ ਦੀ ਸਹੂਲਤ ਲਈ ਆਈਆਰਸੀਟੀਸੀ ਦੁਆਰਾ ਵ੍ਰਤ ਥਾਲੀ ਦੀ ਸਹੂਲਤ ਦਿਤੀ ਜਾਵੇਗੀ। ਯਾਤਰੀਆਂ ਦੇ ਮੇਨੂ ਅਨੁਸਾਰ ਵਰਤ ਦੀ ਥਾਲੀ ਪਠਾਨਕੋਟ ਕੈਂਟ ਅਤੇ ਸਿਟੀ ਸਟੇਸ਼ਨ ‘ਤੇ ਵੀ ਉਪਲਬਧ ਕਰਵਾਈ ਜਾਵੇਗੀ।
ਨਵਰਾਤਰੀ ਵਰਤ ਦੀ ਥਾਲੀ ਦਾ ਮੇਨੂ:
99 ਰੁਪਏ: ਫਲ, ਪਕੌੜੀ, ਦਹੀ
99 ਰੁਪਏ: 2 ਪਰਾਠੇ, ਆਲੂ ਸਬਜ਼ੀ, ਸਾਬੂਦਾਨਾ ਦਾ ਹਲਵਾ
199 ਰੁਪਏ: 4 ਪਰਾਠੇ, 3 ਸਬਜ਼ੀਆਂ, ਸਾਬੂਦਾਣਾ ਖਿਚੜੀ
250 ਰੁਪਏ: ਪਨੀਰ ਪਰਾਠਾ, ਵ੍ਰਤ ਮਸਾਲਾ, ਸਿੰਗਾੜਾ ਅਤੇ ਆਲੂ ਪਰਾਠਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...