June 16, 2026, 9:05 am
----------- Advertisement -----------
HomeNewsLatest Newsਪੰਜਾਬ 'ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਹੋਈ 100 ਤੋਂ ਪਾਰ,ਸਿਹਤ...

ਪੰਜਾਬ ‘ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਹੋਈ 100 ਤੋਂ ਪਾਰ,ਸਿਹਤ ਵਿਭਾਗ ਚਿੰਤਤ

Published on

----------- Advertisement -----------

ਇਸ ਵਾਰ ਸਮੇਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ। ਜਿਸ ਰਫ਼ਤਾਰ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਉਸ ਨਾਲ ਸਿਹਤ ਵਿਭਾਗ ਨੂੰ ਵੀ ਚਿੰਤਾ ਵਿੱਚ ਪਾ ਦਿੱਤਾ ਹੈ। ਪੰਜਾਬ ਵਿੱਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 102 ਹੋ ਗਈ ਹੈ। ਚਿੰਤਾ ਦੀ ਗੱਲ ਹੈ ਕਿ ਸਵਾਈਨ ਫਲੂ ਦੇ ਹਰ ਪੰਜਵੇਂ ਮਰੀਜ਼ ਦੀ ਮੌਤ ਹੋ ਰਹੀ ਹੈ। 102 ਮਰੀਜ਼ਾਂ ਵਿੱਚੋਂ 21 ਦੀ ਮੌਤ ਹੋ ਚੁੱਕੀ ਹੈ। ਹਸਪਤਾਲਾਂ ਵਿੱਚ ਇਲਾਜ ਅਧੀਨ ਚਾਰ ਮਰੀਜ਼ਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਸਵਾਈਨ ਫਲੂ ਦਾ ਸਭ ਤੋਂ ਵੱਧ ਪ੍ਰਕੋਪ ਲੁਧਿਆਣਾ ਵਿੱਚ ਹੈ। ਇੱਥੇ 39 ਮਰੀਜ਼ਾਂ ਵਿੱਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿੱਚੋਂ ਸੱਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪਟਿਆਲਾ ਵਿੱਚ 9, ਸੰਗਰੂਰ ਵਿੱਚ ਸੱਤ, ਐਸ.ਏ.ਐਸ ਸ਼ਹਿਰ ਵਿੱਚ ਛੇ, ਮੋਗਾ ਅਤੇ ਬਠਿੰਡਾ ਵਿੱਚ ਪੰਜ-ਪੰਜ, ਜਲੰਧਰ ਅਤੇ ਐਸ.ਬੀ.ਐਸ. ਸ਼ਹਿਰ ਵਿੱਚ ਚਾਰ-ਚਾਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਮਾਲੇਰਕੋਟਲਾ, ਸ੍ਰੀ ਮੁਕਤਸਰ ਸਾਹਿਬ ਵਿੱਚ ਤਿੰਨ-ਤਿੰਨ, ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ, ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਮਾਨਸਾ ਅਤੇ ਰੋਪੜ ਵਿੱਚ ਇਕ ਇਕ ਕੇਸ ਦੀ ਪੁਸ਼ਟੀ ਹੋ ਚੁਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...