June 12, 2026, 2:42 am
----------- Advertisement -----------
HomeNewsBreaking Newsਕਾਂਗਰਸ ਨੇ 1984 'ਚ ਸਿੱਖਾਂ ਦਾ ਕਤਲੇਆਮ ਕਰਕੇ ਦੇਸ਼ ਨੂੰ ਸ਼ਰਮਸਾਰ ਕੀਤਾ:...

ਕਾਂਗਰਸ ਨੇ 1984 ‘ਚ ਸਿੱਖਾਂ ਦਾ ਕਤਲੇਆਮ ਕਰਕੇ ਦੇਸ਼ ਨੂੰ ਸ਼ਰਮਸਾਰ ਕੀਤਾ: ਚੁੱਘ

Published on

----------- Advertisement -----------

ਚੰਡੀਗੜ੍ਹ, 22 ਦਸੰਬਰ 2021 – ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਕੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਯਾਦ ਦਿਵਾਉਂਦੇ ਹੋਏ ਲਿੰਚਿੰਗ ‘ਤੇ ਕੀਤੇ ਟਵੀਟ ਲਈ ਨਿੰਦਾ ਕੀਤੀ ਅਤੇ ਕਾਂਗਰਸ ਆਗੂ ‘ਤੇ “ਜਾਣਬੁੱਝ ਕੇ ਭੁਲੇਖੇ” ਦਾ ਦੋਸ਼ ਲਾਇਆ।

ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕੀਤੇ ਗਏ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਚੁੱਘ ਨੇ ਕਿਹਾ ਕਿ 2014 ‘ਚ ਜਦੋਂ ਤੋਂ ਪ੍ਰਧਾਨ ਮੰਤਰੀ ਮੋਦੀ ਦਿੱਲੀ ‘ਚ ਸੱਤਾ ‘ਚ ਆਏ ਸਨ, ਉਦੋਂ ਤੋਂ ਲਿੰਚਿੰਗ ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ ਸੀ। 1984 ਵਿੱਚ ਦਿੱਲੀ ਵਿੱਚ ਹਜ਼ਾਰਾਂ ਸਿੱਖਾਂ ਦੇ ਕਤਲੇਆਮ ਨੂੰ ਕੋਈ ਵੀ ਅੱਖੋਂ ਪਰੋਖੇ ਕਰਨਾ ਨਹੀਂ ਭੁੱਲ ਸਕਦਾ।

ਚੁੱਘ ਨੇ ਕਿਹਾ, “ਕਾਂਗਰਸ ਨੇ 1984 ਵਿੱਚ ਦੇਸ਼ ਨੂੰ ਸ਼ਰਮਸਾਰ ਕਰ ਦਿੱਤਾ ਸੀ ਕਿਉਂਕਿ ਇਸਦੇ ਸੀਨੀਅਰ ਨੇਤਾ ਸਿੱਖਾਂ ਦੇ ਵੱਡੇ ਪੱਧਰ ‘ਤੇ ਕਤਲੇਆਮ ਦੀ ਸਾਜ਼ਿਸ਼ ਰਚ ਰਹੇ ਸਨ।”

ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਭੁੱਲਣ ਦੀ ਬਿਮਾਰੀ ਤੋਂ ਪੀੜਤ ਹਨ ਕਿਉਂਕਿ ਉਨ੍ਹਾਂ ਦੀਆਂ ਗੱਲਾਂ ਅਤੇ ਬਿਆਨ ਹਮੇਸ਼ਾ ਤੱਥਾਂ ਨਾਲ ਮੇਲ ਨਹੀਂ ਖਾਂਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...