November 19, 2026, 3:11 am
----------- Advertisement -----------
HomeNewsEntertainmentਗਿੱਪੀ ਗਰੇਵਾਲ-ਜੈਸਮੀਨ ਦੀ ਰੋਮਾਂਟਿਕ ਕਾਮੇਡੀ ਫ਼ਿਲਮ 'Honeymoon' ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼

ਗਿੱਪੀ ਗਰੇਵਾਲ-ਜੈਸਮੀਨ ਦੀ ਰੋਮਾਂਟਿਕ ਕਾਮੇਡੀ ਫ਼ਿਲਮ ‘Honeymoon’ ਦਾ ਮੋਸ਼ਨ ਪੋਸਟਰ ਹੋਇਆ ਰਿਲੀਜ਼

Published on

----------- Advertisement -----------

ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਅਦਾਕਾਰ ਗਿੱਪੀ ਗਰੇਵਾਲ (Gippy Grewal) ਬੁਹਤ ਜਲਦ ਦਰਸ਼ਕਾਂ ਦਾ ਮਨੋਰੰਜਨ ਕਰਨ ਆ ਰਹੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਉਨ੍ਹਾਂ ਦੀ ਫਿਲਮ ਹਨੀਮੂਨ ਦਾ ਨਵਾਂ ਮੋਸ਼ਨ ਪੋਸਟਰ ਰਿਲੀਜ਼ ਹੋ ਗਿਆ ਹੈ, ਅਤੇ ਫ਼ਿਲਮ ਮੇਕਰਸ ਨੇ ਇਸ ਫ਼ਿਲਮ ਦੀ ਰਿਲੀਜ਼ ਦਾ ਵੀ ਐਲਾਨ ਕਰ ਦਿੱਤਾ ਹੈ। ਗਿੱਪੀ ਦੇ ਫੈਨਜ਼ ਇਸ ਫ਼ਿਲਮ ਨੂੰ ਵੇਖਣ ਲਈ ਉਤਸ਼ਾਹਿਤ ਹਨ।ਅਦਾਕਾਰ ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਨਵੀਂ ਫ਼ਿਲਮ ‘ਹਨੀਮੂਨ’ ਦਾ ਨਵਾਂ ਮੋਸ਼ਨ ਪੋਸਟਰ ਸ਼ੇਅਰ ਕੀਤਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਰਿਲੀਜ਼ ਡੇਟ ਦੀ ਜਾਣਕਾਰੀ ਵੀ ਸ਼ੇਅਰ ਕੀਤੀ ਹੈ। ਗਿੱਪੀ ਗਰੇਵਾਲ ਨੇ ਆਪਣੀ ਪੋਸਟ ਵਿੱਚ ਫ਼ਿਲਮ ਬਾਰੇ ਜਾਣਕਾਰੀ ਦਿੰਦੇ ਹੋਏ ਕੈਪਸ਼ਨ ਵਿੱਚ ਲਿਖਿਆ, “Vaari varsi khatan gaya si khat k liyanda loon, Mehfil taan sajjdi je puri Family manawe honeymoon. Ess Diwali 25th Oct nu Family Entertainer aa rahi aa thuade nazdiki cinema de vich. #HoneymoonOn25thOct #Honeymoon ” ਦੱਸ ਦਈਏ ਕਿ ਗਿੱਪੀ ਗਰੇਵਾਲ ਤੇ ਜੈਸਮੀਨ ਦੀ ਫ਼ਿਲਮ ਹਨੀਮੂਨ 25 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਸਿੰਘ ਛਾਬੜਾ ਕਰ ਰਹੇ ਹਨ। ਇਸ ਫ਼ਿਲਮ ਦੇ ਲੇਖਕ ਨਰੇਸ਼ ਕਥੂਰੀਆ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...