September 23, 2026, 12:04 am
----------- Advertisement -----------
HomeNewsPunjabਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਦੀ ਅਗਵਾਈ ਹੇਠ ਉਲੀਕਿਆ ਗਿਆ ਰੋਸ ਮਾਰਚ...

ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਦੀ ਅਗਵਾਈ ਹੇਠ ਉਲੀਕਿਆ ਗਿਆ ਰੋਸ ਮਾਰਚ ਦਾ ਪ੍ਰੋਗਰਾਮ, ਪੰਜਾਬ ਭਰ ‘ਚੋਂ ਪਹੁੰਚਿਆ ਪੰਥ ਪ੍ਰਸਤ ਸੰਗਤਾਂ ਦਾ ਵਿਸ਼ਾਲ ਇਕੱਠ

Published on

----------- Advertisement -----------

ਸਿੰਘ ਸਾਹਿਬ ਸਾਬਕਾ ਜਥੇਦਾਰ ( ਅਕਾਲ ਤਖਤ ) ਭਾਈ ਰਣਜੀਤ ਸਿੰਘ ਜੀ, ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਜੀ, ਗੁਰਦੁਆਰਾ ਪ੍ਰਬੰਦਕ ਕਮੇਟੀ ਅੰਤ੍ਰਿਕ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਡਾਕਟਰ ਭਾਈ ਸੁੱਖਵਿੰਦਰ ਸਿੰਘ ਜੀ ਰਤਵਾੜਾ ਸਾਹਿਬ, ਭਾਈ ਗੁਰਮੀਤ ਸਿੰਘ ਟੋਨੀ ਜਿਲ੍ਹਾ ਪ੍ਰਧਾਨ ਮੋਹਾਲੀ, ਭਾਈ ਪ੍ਰਭਜੋਤ ਸਿੰਘ ਖਾਲਸਾ ਸਟੇਟ ਵਰਕਿੰਗ ਕਮੇਟੀ ਮੈਂਬਰ ਅਤੇ ਜਿਲ੍ਹਾ ਜਰਨਲ ਸਕੱਤਰ, ਮੋਹਿੰਦਰਪਾਲ ਸਿੰਘ ਜੱਸੜ ਮੁੱਖ ਸਲਾਹਕਾਰ ਤੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਹਾਲੀ, ਭਾਈ ਜਸਵੰਤ ਸਿੰਘ ਜਿਲ੍ਹਾ ਮੀਤ ਪ੍ਰਧਾਨ, ਭਾਈ ਧੰਨਵੰਤ ਸਿੰਘ ਜਿਲ੍ਹਾ ਮੋਹਾਲੀ ਵਰਕਿੰਗ ਕਮੇਟੀ ਮੇਂਬਰ, ਬੀਬੀ ਬਲਵਿੰਦਰ ਕੌਰ ਖਾਲਸਾ ਮਹਿਲਾ ਜਿਲ੍ਹਾ ਪ੍ਰਧਾਨ ਅਤੇ ਸਮੂਹ ਮੈਂਬਰਾਂ ਦੀ ਅਗਵਾਈ ਹੇਠ ਰੋਸ ਮਾਰਚ ਦਾ ਪ੍ਰੋਗਰਾਮ ਪੰਥਕ ਅਕਾਲੀ ਲਹਿਰ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਉਲੀਕਿਆ ਗਿਆ । ਪੰਥਕ ਅਕਲੀ ਲਹਿਰ ਦੇ ਇੱਕ ਸੱਦੇ ਤੇ ਪੁਰੇ ਪੰਜਾਬ ਭਰ ਵਿੱਚੌਂ ਪੰਥ ਪ੍ਰਸਤ ਸੰਗਤਾਂ ਵਰਦੇ ਭਾਰੀ ਮਿਂਹ ਵਿੱਚ ਪਹੁੰਚ ਕਿ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਦੀ ਅਗਵਾਈ ਹੈਠ ਉਲੀਕਿਆ ਰੋਸ ਮਾਰਚ , ਇੱਕ ਭਾਰੀ ਇਕੱਠ ਬਣ ਗਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...