November 19, 2026, 3:01 am
----------- Advertisement -----------
HomeNewsEntertainmentਛੁੱਟੀਆਂ ਮਨਾਉਣ ਮਾਲਦੀਵ ਪਹੁੰਚੀ ਹਿਨਾ ਖਾਨ,ਸ਼ੇਅਰ ਕੀਤਾ ਖ਼ੂਬਸੂਰਤ ਵੀਡੀਓ

ਛੁੱਟੀਆਂ ਮਨਾਉਣ ਮਾਲਦੀਵ ਪਹੁੰਚੀ ਹਿਨਾ ਖਾਨ,ਸ਼ੇਅਰ ਕੀਤਾ ਖ਼ੂਬਸੂਰਤ ਵੀਡੀਓ

Published on

----------- Advertisement -----------

ਹਿਨਾ ਖਾਨ ਨੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਮਾਲਦੀਵ ‘ਚ ਛੁੱਟੀਆਂ ਮਨਾਉਂਦੀ ਨਜ਼ਰ ਆ ਰਹੀ ਹੈ।ਉਸ ਨੇ ਗਹਿਣੇ ਵੀ ਪਾਏ ਹੋਏ ਹਨ ਅਤੇ ਉਹ ਛੁੱਟੀਆਂ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਅਭਿਨੇਤਰੀ ਹਿਨਾ ਖਾਨ ਦਾ ਇਹ ਵੀਡੀਓ ਇੰਸਟਾਗ੍ਰਾਮ ‘ਤੇ ਵਾਇਰਲ ਹੋਇਆ ਹੈ।ਇਸ ਨੂੰ 19 ਘੰਟਿਆਂ ‘ਚ 1 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।ਜਦਕਿ ਵੀਡੀਓ ‘ਤੇ 641 ਕੁਮੈਂਟਸ ਕੀਤੇ ਗਏ ਹਨ।ਕੁਈਨ ਨੇ ਬਿਊਟੀਫੁੱਲ ਅਤੇ ਹੌਟ ਵਰਗੇ ਕਮੈਂਟ ਕੀਤੇ ਹਨ।ਹਿਨਾ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਅਕਸਰ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਿਨਾ ਖਾਨ ਇਨ੍ਹੀਂ ਦਿਨੀਂ ਮਾਲਦੀਵ ‘ਚ ਛੁੱਟੀਆਂ ਮਨਾ ਰਹੀ ਹੈ।

ਵੀਡੀਓ ਸ਼ੇਅਰ ਕਰਦੇ ਹੋਏ ਉਸ ਨੇ ਲਿਖਿਆ, ‘ਸਿਰਫ ਚੰਗੇ ਪਾਰਟਸ ਹੀ ਨਹੀਂ, ਬਿਹਤਰੀਨ ਪਾਰਟਸ ਦਿਖਾਉਣੇ ਚਾਹੀਦੇ ਹਨ।’ਹਿਨਾ ਖਾਨ ਇਕ ਅਦਾਕਾਰਾ ਹੈ।ਉਸ ਨੇ ਕਈ ਟੈਲੀਵਿਜ਼ਨ ਸ਼ੋਅਜ਼ ‘ਚ ਕੰਮ ਕੀਤਾ ਹੈ।ਇਸ ਤੋਂ ਇਲਾਵਾ ਉਹ ਕਈ ਫਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ। ਹਿਨਾ ਖਾਨ ਇਨ੍ਹੀਂ ਦਿਨੀਂ ਰੌਕੀ ਜੈਸਵਾਲ ਨੂੰ ਡੇਟ ਕਰ ਰਹੀ ਹੈ।ਦੋਹਾਂ ਨੇ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ।ਦੋਵੇਂ ਜਲਦ ਹੀ ਵਿਆਹ ਕਰਨ ਜਾ ਰਹੇ ਹਨ।ਹਿਨਾ ਖਾਨ ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਜਿਮ ਅਤੇ ਵਰਕਆਊਟ ਦੀਆਂ ਤਸਵੀਰਾਂ ਵੀ ਸ਼ੇਅਰ ਕਰ ਚੁੱਕੀ ਹੈ।ਇੱਕ ਤਸਵੀਰ ‘ਚ ਉਹ ਲਟਕਦੀ ਨਜ਼ਰ ਆ ਰਹੀ ਹੈ। ਜਿਮ ‘ਚ ਉਲਟਾ ਉਸ ਨੂੰ ਵਰਕਆਊਟ ਕਰਦੇ ਦੇਖਿਆ ਜਾ ਸਕਦਾ ਹੈ।ਇਸ ‘ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ।ਹਿਨਾ ਖਾਨ ਦੀਆਂ ਭੂਮਿਕਾਵਾਂ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ।ਉਹ ਬਿੱਗ ਬੌਸ ‘ਚ ਵੀ ਨਜ਼ਰ ਆ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...