September 18, 2026, 9:47 pm
----------- Advertisement -----------
HomeNewsLatest Newsਪੰਜਾਬ 'ਚ ਕਿਸਾਨਾਂ ਦਾ ਧਰਨਾ ਜਾਰੀ, ਅੱਜ ਤੋਂ ਤਿੰਨ ਜਗ੍ਹਾ ਹੋਰ ਰੇਲ...

ਪੰਜਾਬ ‘ਚ ਕਿਸਾਨਾਂ ਦਾ ਧਰਨਾ ਜਾਰੀ, ਅੱਜ ਤੋਂ ਤਿੰਨ ਜਗ੍ਹਾ ਹੋਰ ਰੇਲ ਟ੍ਰੈਕ ’ਤੇ ਬੈਠਣਗੇ

Published on

----------- Advertisement -----------

ਚੰਡੀਗੜ੍ਹ: ਪੰਜਾਬ ਸਰਕਾਰ ਖਿਲਾਫ ਕਿਸਾਨਾਂ ਨੇ ਹੱਲਾ ਬੋਲ ਦਿੱਤਾ ਹੈ। ਕਿਸਾਨ ਹੋਰ ਮੰਗਾਂ ਨੂੰ ਲੈ ਕੇ ਰੇਲ ਪਟੜੀਆਂ ‘ਤੇ ਬੈਠ ਗਏ ਹਨ। ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਤੀਜੇ ਦਿਨ ‘ਚ ਦਾਖ਼ਲ ਹੋ ਗਿਆ ਹੈ। ਅੱਜ ਤੋਂ ਤਿੰਨ ਜਗ੍ਹਾ ਹੋਰ ਰੇਲ ਟ੍ਰੈਕ ’ਤੇ ਬੈਠ ਰਹਿ ਹਨ। ਕਿਸਾਨ ਜੰਡਿਆਲਾ-ਮਾਨਵਾਲਾ ਟਰੈਕ, ਜਲੰਧਰ-ਪਠਾਨਕੋਟ ਰੇਲ ਟਰੈਕ, ਟਾਂਡਾ ਉੜਮੁੜ ਫ਼ਿਰੋਜ਼ਪੁਰ ਰੇਲ ਟਰੈਕ ਤੇ ਅੰਮ੍ਰਿਤਸਰ-ਖੇਮਕਰਨ ਰੇਲ ਟਰੈਕ ‘ਤੇ ਬੈਠੇ ਹਨ, ਜਿਸ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। 80 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। 48 ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ 21 ਨੂੰ ਯਾਤਰਾ ਤੋਂ ਪਹਿਲਾਂ ਰੋਕ ਦਿੱਤਾ ਗਿਆ।

ਕਿਸਾਨ ਮਜ਼ਦੂਰ ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤਕ ਇਹ ਸੰਘਰਸ਼ ਜਾਰੀ ਰਹੇਗਾ। ਅਜੇ ਤਕ ਕਿਸਾਨਾਂ ਦੀਆਂ ਕਈ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਦੀਆਂ ਮੁੱਖ ਮੰਗਾਂ ਕਿਸਾਨਾਂ ਦੀ ਕਰਜ਼ਾ ਮਾਫ਼ੀ, ਅੰਦੋਲਨ ‘ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀਆਂ ਸਮੇਤ ਹੋਰ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...