August 3, 2026, 9:25 am
----------- Advertisement -----------
HomeUncategorizedਸਿੱਧੂ ਨੇ ਆਪਣੇ ਅਸਤੀਫੇ ਨੂੰ ਲੈ ਕੇ ਕਹਿ ਵੱਡੀ ਗੱਲ, ਕੈਪਟਨ 'ਤੇ...

ਸਿੱਧੂ ਨੇ ਆਪਣੇ ਅਸਤੀਫੇ ਨੂੰ ਲੈ ਕੇ ਕਹਿ ਵੱਡੀ ਗੱਲ, ਕੈਪਟਨ ‘ਤੇ ਵੀ ਕੀਤੇ ਤਿੱਖੇ ਹਮਲੇ

Published on

----------- Advertisement -----------

ਅੰਮ੍ਰਿਤਸਰ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਕਿਹਾ ਕਿ ਜਿਹੜੇ ਲੋਕ ਦੋ-ਤਿੰਨ ਮਹੀਨੇ ਪਹਿਲਾਂ ਨਹੀਂ ਜਾਣਦੇ ਸਨ ਕਿ ਸਿੱਧੂ ਨੇ ਅਸਤੀਫ਼ਾ ਕਿਉਂ ਦਿੱਤਾ ਸੀ, ਉਹ ਹੁਣ ਸਮਝ ਗਏ ਹੋਣਗੇ। ਸਿੱਧੂ ਨੇ ਕਿਹਾ ਕਿ- ਉਹ ਮਾਫੀਆ ਖਿਲਾਫ ਲੜਦਾ ਰਿਹਾ ਸੀ ਅਤੇ ਕਹਿ ਰਿਹਾ ਸੀ ਕਿ ਕੈਪਟਨ ਤੇ ਬਾਦਲ ਇਕ ਹਨ। ਕੈਪਟਨ ਅਮਰਿੰਦਰ ਸਿੰਘ ਨਸ਼ੇ ਦੀ ਰਿਪੋਰਟ ‘ਤੇ ਚਾਰ ਸਾਲ ਸੁੱਤੇ ਰਹੇ। ਅੱਜ ਵੀ ਉਹ ਕਿਸੇ ਪਾਰਟੀ ਦੇ ਪ੍ਰੇਮੀ ਨਹੀਂ, ਈਡੀ ਦੇ ਪ੍ਰੇਮੀ ਹਨ। ਲੋਕਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਮਾਫੀਆ ਦਾ ਰਾਜ਼ ਬੇਨਕਾਬ ਹੋ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਜੋ ਚਾਰ ਸਾਲ ਕੁੰਭਕਰਨੀ ਨੀਂਦ ਸੁੱਤਾ ਪਿਆ ਸੀ, ਉਹ ਲੋਕਾਂ ਨੂੰ ਆਪਣੇ ਨਾਲ ਜੋੜਨ ਦਾ ਲਾਲਚ ਦੇ ਰਿਹਾ ਹੈ। ਇਹ ਸਾਰੇ ਪੰਜਾਬ ਦੇ ਖਜ਼ਾਨਾ ਚੋਰ ਹਨ। ਪੰਜਾਬ ਦਾ ਪੈਸਾ ਉਨ੍ਹਾਂ ਦੀਆਂ ਜੇਬਾਂ ‘ਚ ਹੈ ਅਤੇ ਉਨ੍ਹਾਂ ਪੈਸਿਆਂ ਨਾਲ ਇਹ ਲੋਕਾਂ ਨੂੰ ਖਰੀਦ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦਾ ਮਾਮਲਾ ਹੋਵੇ ਤਾਂ ਕਾਨੂੰਨ ਨੂੰ ਆਪਣਾ ਰਾਹ ਅਖਤਿਆਰ ਕਰਨਾ ਪੈਂਦਾ ਹੈ। ਲੋਕਾਂ ਨੇ ਆਪਣੇ ਹੱਥੀਂ ਇਨਸਾਫ਼ ਕੀਤਾ ਹੈ ਕਿਉਂਕਿ ਪਿਛਲੀ ਵਾਰ ਵੀ ਲੋਕਾਂ ਨੂੰ ਇਨਸਾਫ਼ ਨਹੀਂ ਮਿਲਿਆ। ਇਸ ਲਈ ਵਿਸ਼ਵਾਸ ਨਹੀਂ ਰਿਹਾ। ਅੱਜ ਉਨ੍ਹਾਂ ਦਾ ਅਸਤੀਫਾ ਜਸਟੀਫਾਈ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...