July 24, 2026, 9:08 pm
----------- Advertisement -----------
HomeNewsEntertainmentਬਾਕਸ ਆਫਿਸ 'ਤੇ ਨਹੀਂ ਚੱਲ ਸਕਿਆ 'ਚੁਪ' ਦਾ ਜਾਦੂ, ਪਹਿਲੇ ਵੀਕੈਂਡ 'ਚ...

ਬਾਕਸ ਆਫਿਸ ‘ਤੇ ਨਹੀਂ ਚੱਲ ਸਕਿਆ ‘ਚੁਪ’ ਦਾ ਜਾਦੂ, ਪਹਿਲੇ ਵੀਕੈਂਡ ‘ਚ ਹੋਈ ਸਿਰਫ਼ ਇੰਨੀ ਕਮਾਈ

Published on

----------- Advertisement -----------

ਦੁਲਕਰ ਸਲਮਾਨ ਅਤੇ ਸੰਨੀ ਦਿਓਲ ਸਟਾਰਰ ਫਿਲਮ ”ਚੁਪ: ਰੀਵੇਂਜ ਆਫ ਦਿ ਆਰਟਿਸਟ” ਬਾਕਸ ਆਫਿਸ ”ਤੇ ਚੰਗਾ ਕਾਰੋਬਾਰ ਕਰ ਰਹੀ ਹੈ। ਇਕ ਪਾਸੇ ਰਣਬੀਰ ਕਪੂਰ-ਆਲੀਆ ਭੱਟ ਦੀ ਫਿਲਮ ‘ਬ੍ਰਹਮਾਸਤਰ ਪਾਰਟ ਵਨ : ਸ਼ਿਵ’ ਵੀ ਆਪਣੇ ਤੀਜੇ ਵੀਕੈਂਡ ‘ਤੇ ਧਮਾਲ ਮਚਾ ਰਹੀ ਹੈ। ਦੂਜੇ ਪਾਸੇ ‘ਚੁਪ: ਰੀਵੇਂਜ ਆਫ ਦਿ ਆਰਟਿਸਟ’ ਤਿੰਨ ਦਿਨਾਂ ‘ਚ 10 ਕਰੋੜ ਰੁਪਏ ਤੱਕ ਦੀ ਕਮਾਈ ਕਰਨ ‘ਚ ਅਸਫਲ ਰਹੀ। ਟ੍ਰੇਡ ਐਨਾਲਿਸਟਸ ਦੀ ਮੰਨੀਏ ਤਾਂ ਆਰ ਬਾਲਕੀ ਦੇ ਨਿਰਦੇਸ਼ਨ ‘ਚ ਬਣੀ ਇਹ ਫਿਲਮ ਬਾਕਸ ਆਫਿਸ ‘ਤੇ ਫਲਾਪ ਸਾਬਤ ਹੋ ਰਹੀ ਹੈ। ਆਲਮ ਇਹ ਹੈ ਕਿ ਦੁਲਕਰ ਸਲਮਾਨ ਅਤੇ ਸੰਨੀ ਦਿਓਲ ਦੀ ਫਿਲਮ ਦੀ ਕਮਾਈ ਇਸ ਸਾਲ ਰਿਲੀਜ਼ ਹੋਈਆਂ 21 ਫਿਲਮਾਂ ਤੋਂ ਵੀ ਘੱਟ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੁਲਕਰ ਸਲਮਾਨ ਅਤੇ ਸੰਨੀ ਦਿਓਲ ਦੀ ਇਹ ਫਿਲਮ 28 ਕਰੋੜ ਰੁਪਏ ਦੇ ਬਜਟ ਵਿੱਚ ਤਿਆਰ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਰਿਲੀਜ਼ ਹੋਈ ‘ਚੁਪ’ ਨੇ ਤਿੰਨ ਦਿਨਾਂ ‘ਚ ਕਰੀਬ 7 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਯਾਨੀ ਫਿਲਮ ਨੇ ਪਹਿਲੇ ਵੀਕੈਂਡ ‘ਤੇ ਸਿਰਫ 25.46 ਫੀਸਦੀ ਹੀ ਕਮਾਈ ਕੀਤੀ ਹੈ।
ਦਿਨ ਕਲੈਕਸ਼ਨ
ਸ਼ੁੱਕਰਵਾਰ ਨੂੰ 3.06 ਕਰੋੜ ਰੁਪਏ
ਸ਼ਨੀਵਾਰ ਨੂੰ 2.07 ਕਰੋੜ ਰੁਪਏ
ਐਤਵਾਰ ਨੂੰ 2.00 ਕਰੋੜ ਰੁਪਏ
ਕੁੱਲ 7.13 ਕਰੋੜ ਰੁਪਏ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...