September 20, 2026, 9:21 pm
----------- Advertisement -----------
HomeNewsLatest Newsਗੁਲਾਮ ਨਬੀ ਆਜ਼ਾਦ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ, 'ਡੈਮੋਕਰੇਟਿਕ ਆਜ਼ਾਦ ਪਾਰਟੀ'...

ਗੁਲਾਮ ਨਬੀ ਆਜ਼ਾਦ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ, ‘ਡੈਮੋਕਰੇਟਿਕ ਆਜ਼ਾਦ ਪਾਰਟੀ’ ਰੱਖਿਆ ਨਾਮ

Published on

----------- Advertisement -----------

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਆਪਣੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਂ ਡੈਮੋਕ੍ਰੇਟਿਕ ਆਜ਼ਾਦ ਪਾਰਟੀ’ ਰੱਖਿਆ ਹੈ। ਉਨ੍ਹਾਂ ਨੇ ਜੰਮੂ ‘ਚ ਪ੍ਰੈੱਸ ਕਾਨਫਰੰਸ ਕਰਕੇ ਨਾਂ ਦਾ ਐਲਾਨ ਕੀਤਾ। ਆਜ਼ਾਦ ਨੇ ਦੱਸਿਆ- ਮੇਰੀ ਨਵੀਂ ਪਾਰਟੀ ਲਈ ਸਾਨੂੰ ਉਰਦੂ, ਸੰਸਕ੍ਰਿਤ ਵਿੱਚ ਕਰੀਬ 1500 ਨਾਮ ਭੇਜੇ ਗਏ ਸਨ। ‘ਹਿੰਦੁਸਤਾਨੀ’ ਹਿੰਦੀ ਅਤੇ ਉਰਦੂ ਦਾ ਮਿਸ਼ਰਣ ਹੈ। ਅਸੀਂ ਚਾਹੁੰਦੇ ਹਾਂ ਕਿ ਨਾਮ ਲੋਕਤੰਤਰੀ, ਸ਼ਾਂਤਮਈ ਅਤੇ ਸੁਤੰਤਰ ਹੋਵੇ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਨਾਮ ਵਰਗੀ ਹੀ ਹੋਵੇਗੀ ਅਤੇ ਸਾਰੇ ਧਰਮ ਨਿਰਪੱਖ ਲੋਕ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਉਹ ਪਾਰਟੀ ਦਾ ਏਜੰਡਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ। ਇਸ ਵਿੱਚ ਜੰਮੂ ਅਤੇ ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣਾ, ਸਥਾਨਕ ਲੋਕਾਂ ਲਈ ਜ਼ਮੀਨ ਅਤੇ ਨੌਕਰੀਆਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਸੰਘਰਸ਼ ਜਾਰੀ ਰੱਖਣਾ ਸ਼ਾਮਲ ਹੈ।
ਗੁਲਾਮ ਨਬੀ ਆਜ਼ਾਦ ਨੇ ਆਪਣੀ ਨਵੀਂ ਪਾਰਟੀ ਦਾ ਝੰਡਾ ਵੀ ਲਾਂਚ ਕੀਤਾ। ਮਸਟਰਡ(ਪੀਲਾ), ਚਿੱਟੇ ਅਤੇ ਨੀਲੇ ਰੰਗ ਤੋਂ ਬਣੇ ਇਸ ਝੰਡੇ ਦਾ ਸੰਦੇਸ਼ ਕਾਫੀ ਵਧੀਆ ਹੈ। ਮਸਟਰਡ ਰੰਗ ਰਚਨਾਤਮਕਤਾ ਅਤੇ ਏਕਤਾ ਨੂੰ ਦਰਸਾਉਂਦਾ ਹੈ। ਚਿੱਟਾ ਸ਼ਾਂਤੀ ਨੂੰ ਦਰਸਾਉਂਦਾ ਹੈ ਅਤੇ ਨੀਲਾ ਆਜ਼ਾਦੀ, ਖੁੱਲ੍ਹੀ ਥਾਂ, ਕਲਪਨਾ ਅਤੇ ਸਮੁੰਦਰ ਦੀ ਡੂੰਘਾਈ ਤੋਂ ਅਸਮਾਨ ਦੀਆਂ ਉਚਾਈਆਂ ਤੱਕ ਦਾ ਪ੍ਰਤੀਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...