August 11, 2026, 1:10 pm
----------- Advertisement -----------
HomeNewsBreaking Newsਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਗਿਆ ਹੈ -...

ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਗਿਆ ਹੈ – ਸਿਸੋਦੀਆ

Published on

----------- Advertisement -----------

ਨਵੀਂ ਦਿੱਲੀ, 27 ਸਤੰਬਰ 2022 – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਕਿ, “ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੇ ਲੋਕਾਂ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ, ਉਹ 6 ਮਹੀਨਿਆਂ ‘ਚ ਹੀ ਸੱਚ ਹੁੰਦਾ ਦਿਖਾਈ ਦੇ ਰਿਹਾ ਹੈ।”

ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਸੀ ਕਿ, “ਜਲਦੀ ਹੀ ਤੁਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਹਰ ਗਾਰਡ ਖੜ੍ਹੇ ਦੇਖੋਗੇ। ਪੰਜਾਬ ਦੇ ਸਕੂਲ, ਸਾਰੇ ਸੀਨੀਅਰ ਸੈਕੰਡਰੀ. ਸਕੂਲਾਂ ਵਿੱਚ ਕੈਂਪਸ ਮੈਨੇਜਰ ਹੋਣਗੇ ਅਤੇ ਸਕੂਲਾਂ ਨੂੰ ਸਾਫ ਸੁਥਰਾ ਰੱਖਣ ਅਤੇ ਸਵੱਛਤਾ ਲਈ 50,000/- ਰੁਪਏ ਤੱਕ ਪ੍ਰਤੀ ਮਹੀਨਾ ਗ੍ਰਾਂਟ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...