October 29, 2026, 7:36 am
----------- Advertisement -----------
HomePunjabbusinessਵੋਡਾ-ਆਈਡੀਆ ਦੇ ਗਾਹਕਾਂ ਨੂੰ ਲੱਗੇਗਾ ਝਟਕਾ! ਨਵੰਬਰ ਤੋਂ ਬੰਦ ਹੋ ਸਕਦੀ Vi...

ਵੋਡਾ-ਆਈਡੀਆ ਦੇ ਗਾਹਕਾਂ ਨੂੰ ਲੱਗੇਗਾ ਝਟਕਾ! ਨਵੰਬਰ ਤੋਂ ਬੰਦ ਹੋ ਸਕਦੀ Vi ਸਰਵਿਸ

Published on

----------- Advertisement -----------

ਵੋਡਾਫੋਨ-ਆਈਡੀਆ ਦੇ ਗਾਹਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਰਜ਼ੇ ‘ਚ ਡੁੱਬੀ ਕੰਪਨੀ ਨੂੰ ਨਵੰਬਰ ਤੋਂ ਸੇਵਾਵਾਂ ਬੰਦ ਕਰਨੀਆਂ ਪੈ ਸਕਦੀਆਂ ਹਨ। ਦਰਅਸਲ, ਇੰਡਸ ਟਾਵਰਜ਼ ਨਾਮ ਦੀ ਕੰਪਨੀ ਦੇ ਟਾਵਰਾਂ ਦੀ ਵਰਤੋਂ ਕਰਨ ਵਾਲੀ ਵੋਡਾਫੋਨ ਆਈਡੀਆ ਨੇ ਕਰਜ਼ਾ ਨਾ ਮੋੜਨ ‘ਤੇ ਸੇਵਾਵਾਂ ਬੰਦ ਕਰਨ ਦੀ ਧਮਕੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇੰਡਸ ਟਾਵਰ ‘ਤੇ ਵੋਡਾਫੋਨ ਆਈਡੀਆ ਦਾ 7,000 ਕਰੋੜ ਰੁਪਏ ਤੋਂ ਜ਼ਿਆਦਾ ਦਾ ਬਕਾਇਆ ਹੈ।
ਦੱਸ ਦਈਏ ਕਿ ਟੈਲੀਕਾਮ ਸੈਕਟਰ ‘ਚ ਰਿਲਾਇੰਸ ਜਿਓ ਦਾ ਦਬਦਬਾ ਵਧਦਾ ਜਾ ਰਿਹਾ ਹੈ।ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਮੁਤਾਬਕ ਵੋਡਾਫੋਨ-ਆਈਡੀਆ ਕੰਪਨੀ ਦੇ 15.4 ਲੱਖ ਯੂਜ਼ਰਸ ਨੇ ਜੁਲਾਈ ‘ਚ ਨੈੱਟਵਰਕ ਛੱਡ ਦਿੱਤਾ ਹੈ। ਇਸ ਨਾਲ ਕੰਪਨੀ ਦੇ ਕੁਲ ਗਾਹਕਾਂ ਦੀ ਗਿਣਤੀ ਘੱਟ ਕੇ 25.51 ਕਰੋੜ ਰਹਿ ਗਈ ਹੈ। ਜਦਕਿ ਜਿਓ ਨੇ ਆਪਣੇ ਨੈੱਟਵਰਕ ‘ਚ 29.4 ਲੱਖ ਨਵੇਂ ਯੂਜ਼ਰਸ ਨੂੰ ਜੋੜਿਆ ਹੈ। ਇਸ ਨਾਲ ਜਿਓ ਨੈੱਟਵਰਕ ਦੇ ਯੂਜ਼ਰਸ ਦੀ ਗਿਣਤੀ 41.59 ਕਰੋੜ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...