August 17, 2026, 4:33 am
----------- Advertisement -----------
HomeNewsAutomobilesਰਾਤ ਨੂੰ ਸਫਰ ਕਰਨ ਵਾਲੇ ਯਾਤਰੀਆਂ ਲਈ ਰੇਲਵੇ ਨੇ ਸ਼ੁਰੂ ਕੀਤੀ ਇਹ...

ਰਾਤ ਨੂੰ ਸਫਰ ਕਰਨ ਵਾਲੇ ਯਾਤਰੀਆਂ ਲਈ ਰੇਲਵੇ ਨੇ ਸ਼ੁਰੂ ਕੀਤੀ ਇਹ ਖਾਸ ਸਹੂਲਤ

Published on

----------- Advertisement -----------

ਯਾਤਰੀਆਂ ਦੀ ਸਹੂਲਤਾਂ ਲਈ ਰੇਲਵੇ ਲਗਾਤਾਰ ਸੁਧਾਰ ਕਰ ਰਿਹਾ ਹੈ। ਰੇਲਵੇ ਨੇ ਰਾਤ ਨੂੰ ਸਫਰ ਕਰਨ ਵਾਲਿਆਂ ਲਈ ਸ਼ਾਨਦਾਰ ਸੇਵਾ ਸ਼ੁਰੂ ਕੀਤੀ ਹੈ। ਇਸ ਸਹੂਲਤ ਦੇ ਸ਼ੁਰੂ ਹੋਣ ਤੋਂ ਬਾਅਦ ਤੁਸੀਂ ਰੇਲਗੱਡੀ ਵਿੱਚ ਆਰਾਮ ਨਾਲ ਸੌਂ ਸਕੋਗੇ। ਤੁਹਾਨੂੰ ਆਪਣੇ ਸਟੇਸ਼ਨ ‘ਤੇ ਲੰਘ ਜਾਣ ਦੀ ਚਿੰਤਾ ਨਹੀਂ ਕਰਨੀ ਪਵੇਗੀ ਜਿਸ ‘ਤੇ ਤੁਹਾਨੂੰ ਉਤਰਨਾ ਹੈ। ਰੇਲਵੇ ਦੁਆਰਾ ਸ਼ੁਰੂ ਕੀਤੀ ਗਈ ਇਸ ਸਹੂਲਤ ਨਾਲ, ਤੁਸੀਂ ਸਟੇਸ਼ਨ ‘ਤੇ ਆਉਣ ਤੋਂ 20 ਮਿੰਟ ਪਹਿਲਾਂ ਉੱਠ ਜਾਓਗੇ ਅਤੇ ਬਾਕੀ ਸਮੇ ਤੁਸੀਂ ਚੰਗੀ ਨੀਂਦ ਲੈ ਸਕੋਗੇ।
ਰੇਲਵੇ ਵੱਲੋਂ ਸ਼ੁਰੂ ਕੀਤੀ ਗਈ ਇਸ ਸਹੂਲਤ ਦਾ ਨਾਂ ‘ਡੈਸਟੀਨੇਸ਼ਨ ਅਲਰਟ ਵੇਕ ਅੱਪ ਅਲਾਰਮ’ ਹੈ। ਕਈ ਵਾਰ ਰੇਲਵੇ ਬੋਰਡ ਨੂੰ ਸ਼ਿਕਾਇਤਾਂ ਮਿਲਦੀਆਂ ਹਨ ਕਿ ਟਰੇਨ ਲੇਟ ਹੈ, ਇਸ ਲਈ ਯਾਤਰੀ ਟਰੇਨ ‘ਚ ਸੌਂਦੇ ਹੀ ਰਹਿ ਗਏ \ ਅਤੇ ਜਿਸ ਸਟੇਸ਼ਨ ‘ਤੇ ਯਾਤਰੀ ਨੇ ਉਤਰਨਾ ਸੀ, ਉਸ ਸਟੇਸ਼ਨ ‘ਤੇ ਨਹੀਂ ਉਤਰ ਸਕੇ। ਅਜਿਹੀ ਕਿਸੇ ਵੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਰੇਲਵੇ ਨੇ ਨਵੀਂ ਸਹੂਲਤ ਸ਼ੁਰੂ ਕੀਤੀ ਹੈ। ਇਹ ਸੇਵਾ 139 ਨੰਬਰ ਦੀ ਪੁੱਛਗਿੱਛ ਸੇਵਾ ਰਾਹੀਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਦੇ ਲਈ ਤੁਸੀਂ ਇਨਕੁਆਰੀ ਸਿਸਟਮ ਨੰਬਰ 139 ‘ਤੇ ਅਲਰਟ ਦੀ ਸੁਵਿਧਾ ਮੰਗ ਸਕਦੇ ਹੋ। ਇਹ ਸਹੂਲਤ ਰਾਤ 11 ਵਜੇ ਤੋਂ ਸਵੇਰੇ 7 ਵਜੇ ਤੱਕ ਮਿਲੇਗੀ। ਕੋਈ ਵੀ ਇਸ ਦਾ ਲਾਭ ਲੈ ਸਕਦਾ ਹੈ। ਇਸ ‘ਚ ਤੁਹਾਨੂੰ ਟਰੇਨ ਦੇ ਸਟੇਸ਼ਨ ‘ਤੇ ਪਹੁੰਚਣ ਤੋਂ 20 ਮਿੰਟ ਪਹਿਲਾਂ ਉਠਾ ਲਿਆ ਜਾਵੇਗਾ। ਇਸ ਸੇਵਾ ਦੇ ਲਈ ਤੁਹਾਨੂੰ ਸਿਰਫ 3 ਰੁਪਏ ਦੇਣੇ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...