May 1, 2026, 11:55 am
----------- Advertisement -----------
HomeNewsPunjabਪੰਜਾਬ ਸਰਕਾਰ ਨੇ ਪੰਜਾਬ ਰੋਡਵੇਜ਼ ਬੱਸਾਂ ਦਾ ਬਦਲਿਆ ਰੰਗ

ਪੰਜਾਬ ਸਰਕਾਰ ਨੇ ਪੰਜਾਬ ਰੋਡਵੇਜ਼ ਬੱਸਾਂ ਦਾ ਬਦਲਿਆ ਰੰਗ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਆਏ ਦਿਨ ਪੰਜਾਬ ਦੇ ਵਿਕਾਸ ਲਈ ਨਵੇਂ ਐਲਾਨ ਕੀਤੇ ਹਨ । ਪੰਜਾਬ ਸੀ ਐਮ ਚੰਨੀ ਦੀ ਸਰਕਾਰ ਨੇ ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦਾ ਰੰਗ ਬਦਲਣ ਦੀ ਯੋਜਨਾ ਬਣਾਈ ਹੈ। ਹੁਣ ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਲਾਲ ਤੇ ਚਿੱਟੇ ਰੰਗ ਵਿੱਚ ਸੜਕਾਂ ‘ਤੇ ਦੌੜਦੀਆਂ ਨਜ਼ਰ ਆਉਣਗੀਆਂ। ਇਸ ਤੋਂ ਪਹਿਲਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਰੰਗ ਸਲੇਟੀ ਤੇ ਚਿੱਟਾ ਹੁੰਦਾ ਸੀ। ਬੱਸਾਂ ਦਾ ਨਵਾਂ ਰੰਗ ਹੋਣ ਕਾਰਨ ਲੋਕਾਂ ਨੂੰ ਸਰਕਾਰੀ ਬੱਸਾਂ ਨੂੰ ਪਹਿਚਾਣਨ ਵਿੱਚ ਕੁੱਝ ਪ੍ਰੇਸ਼ਾਨੀ ਆ ਸਕਦੀ ਹੈ ।


ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਰੰਗ ਬਦਲਿਆ ਗਿਆ ਹੋਵੇ, ਇਸ ਤੋਂ ਪਹਿਲਾਂ ਵੀ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸ਼ਾਮਲ ਕੀਤੀਆਂ ਗਈਆਂ ਨਵੀਆਂ ਬੱਸਾਂ ਦਾ ਰੰਗ ਹਰ ਵਾਰ ਬਦਲਿਆ ਜਾਂਦਾ ਰਿਹਾ ਹੈ । ਨਵੀਆਂ ਤਿਆਰ ਕੀਤੀਆਂ ਲਗਭਗ 10 ਬੱਸਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ। ਇਨ੍ਹਾਂ ਨੂੰ ਮੁੱਢਲੇ ਪੜਾਅ ਵਿੱਚ ਸ੍ਰੀ ਮੁਕਤਸਰ ਸਾਹਿਬ ਡਿਪੂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਪੰਜਾਬ ਰੋਡਵੇਜ਼ ਦੇ 18 ਡਿਪੂ ਹਨ ਤੇ ਉਮੀਦ ਹੈ ਕਿ ਹਰੇਕ ਡਿਪੂ ਨੂੰ ਲਗਭਗ 30 ਨਵੀਆਂ ਬੱਸਾਂ ਮਿਲ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...