November 18, 2026, 1:26 am
----------- Advertisement -----------
HomeNewsEntertainmentਰਿਚਾ ਚੱਢਾ ਨੇ ਸ਼ੇਅਰ ਕੀਤੀ ਆਪਣੀ ਸਪੈਸ਼ਲ ਮਹਿੰਦੀ ਦੀ ਝਲਕ,ਵੇਖੋ ਵਾਇਰਲ ਤਸਵੀਰਾਂ

ਰਿਚਾ ਚੱਢਾ ਨੇ ਸ਼ੇਅਰ ਕੀਤੀ ਆਪਣੀ ਸਪੈਸ਼ਲ ਮਹਿੰਦੀ ਦੀ ਝਲਕ,ਵੇਖੋ ਵਾਇਰਲ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਅਤੇ ਅਲੀ ਫਜ਼ਲ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਹ ਜੋੜਾ ਆਪਣੇ ਵਿਆਹ ਨੂੰ ਲੈ ਕੇ ਲਗਾਤਾਰ ਸੁਰਖੀਆਂ ‘ਚ ਹੈ। ਇਹ ਇੱਕ ਵੱਡਾ ਮੋਟਾ ਬਾਲੀਵੁੱਡ ਵਿਆਹ ਹੋਣ ਜਾ ਰਿਹਾ ਹੈ। ਹਰੇਕ ਫੰਕਸ਼ਨ ਦੀ ਮਿਤੀ ਨਿਸ਼ਚਿਤ ਹੈ। ਹਾਲ ਹੀ ‘ਚ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਮਹਿੰਦੀ ਦੀਆਂ ਵੀਡੀਓਜ਼ ਸ਼ੇਅਰ ਕੀਤੀਆਂ ਹਨ। ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੀ ਮਹਿੰਦੀ ਨੂੰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ ।ਜਾਣਕਾਰੀ ਦੇ ਮੁਤਾਬਕ ਰਿਚਾ ਚੱਡਾ ਦੀ ਮਹਿੰਦੀ ਸੈਰੇਮਨੀ ਦੇ ਲਈ ਰਾਜਸਥਾਨ ਤੋਂ ਪੰਜ ਕਲਾਕਾਰਾਂ ਨੂੰ ਬੁਲਾਇਆ ਗਿਆ ਹੈ ।

ਪੂਰੇ ਹੱਥ ‘ਤੇ ਸੰਘਣਾ ਡਿਜ਼ਾਇਨ ਹੈ ਅਤੇ ਤਲੀ ਦੇ ਵਿੱਚ ਅਲੀ ਅਤੇ ਰਿਚਾ ਦਾ ਨਾਮ ਮਿਲਾ ਕੇ ਡਿਜ਼ਾਇਨ ਬਣਾਇਆ ਗਿਆ ਹੈ । ਇਸ ਦੇ ਨਾਲ ਹੀ ਅੰਗੂਠੇ ‘ਤੇ ਛੋਟਾ ਮਿੱਕੀ ਮਾਊਸ ਵੀ ਬਣਿਆ ਹੋਇਆ ਹੈ । ਉਨ੍ਹਾਂ ਦੇ ਫੈਨਸ ਨੂੰ ਰਿਚਾ ਦੀ ਮਹਿੰਦੀ ਦਾ ਇਹ ਡਿਜ਼ਾਇਨ ਕਾਫੀ ਪਸੰਦ ਆ ਰਿਹਾ ਹੈ । ਰਿਚਾ ਚੱਡਾ ਅਤੇ ਅਲੀ ਫ਼ਜ਼ਲ ਪਿਛਲੇ ਲੰਮੇ ਸਮੇਂ ਤੋਂ ਰਿਲੇਸ਼ਨਸ਼ਿਪ ‘ਚ ਸਨ । ਦੋਵਾਂ ਨੇ ਲਾਕਡਾਊਨ ਤੋਂ ਪਹਿਲਾਂ ਵਿਆਹ ਦਾ ਪਲਾਨ ਬਣਾਇਆ ਸੀ । ਪਰ ਲਾਕਡਾਊਨ ਦੇ ਚੱਲਦਿਆਂ ਉਨ੍ਹਾਂ ਨੂੰ ਵਿਆਹ ਕਰਵਾਉਣ ਦੇ ਲਈ ਦੋ ਸਾਲ ਤੱਕ ਦੇ ਲੰਮੇ ਸਮੇਂ ਦਾ ਇੰਤਜ਼ਾਰ ਕਰਨਾ ਪਿਆ । ਰਿਚਾ ਚੱਡਾ ਅਤੇ ਅਲੀ ਫ਼ਜ਼ਲ ਨੇ ਇੱਕਠਿਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।ਰਿਚਾ ਅਤੇ ਅਲੀ ਫ਼ਜ਼ਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦੇ ਰਹਿੰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...