September 10, 2026, 10:43 pm
----------- Advertisement -----------
HomeNewsAutomobilesਏਅਰ ਇੰਡੀਆ ਨੇ ਬਦਲਿਆ ਇਹ ਨਿਯਮ, ਯਾਤਰੀਆਂ ਨੂੰ ਟਿਕਟਾਂ ਲਈ ਦੇਣੇ ਪੈਣਗੇ...

ਏਅਰ ਇੰਡੀਆ ਨੇ ਬਦਲਿਆ ਇਹ ਨਿਯਮ, ਯਾਤਰੀਆਂ ਨੂੰ ਟਿਕਟਾਂ ਲਈ ਦੇਣੇ ਪੈਣਗੇ ਜ਼ਿਆਦਾ ਪੈਸੇ!

Published on

----------- Advertisement -----------

ਏਅਰ ਇੰਡੀਆ ਵੱਲੋਂ ਸੀਨੀਅਰ ਸਿਟੀਜ਼ਨ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਬੇਸਿਕ ਕਿਰਾਏ ਦੀ ਛੋਟ ਅੱਧੀ ਕਰ ਦਿੱਤੀ ਗਈ ਹੈ। ਏਅਰਲਾਈਨ ਵੱਲੋਂ ਦੱਸਿਆ ਗਿਆ ਕਿ ਉਸ ਨੇ ਸੀਨੀਅਰ ਸੀਟੀਜ਼ਨਜ਼ ਅਤੇ ਵਿਦਿਆਰਥੀਆਂ ਨੂੰ ਮੂਲ ਕਿਰਾਏ ‘ਤੇ ਦਿੱਤੀ ਜਾਣ ਵਾਲੀ ਛੋਟ ਨੂੰ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਮਾਰਕੀਟ ਸਥਿਤੀ ਨੂੰ ਦੇਖਦੇ ਹੋਏ ਅਸੀਂ ਸੀਨੀਅਰ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਉਪਲਬਧ ਛੋਟਾਂ ਚ ਬਦਲਾਅ ਕੀਤਾ ਹੈ।
ਦੱਸ ਦਈਏ ਕਿ ਹੁਣ ਤੱਕ ਏਅਰ ਇੰਡੀਆ ਇਨ੍ਹਾਂ ਦੋਵਾਂ ਸ਼੍ਰੇਣੀਆਂ ‘ਚ 50 ਫੀਸਦੀ ਦੀ ਛੋਟ ਦੇ ਰਹੀ ਸੀ। ਏਅਰ ਇੰਡੀਆ ਦੀ ਵੈੱਬਸਾਈਟ ‘ਤੇ ਮੌਜੂਦ ਜਾਣਕਾਰੀ ਮੁਤਾਬਕ, ‘ਸੀਨੀਅਰ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ 29 ਸਤੰਬਰ ਨੂੰ ਜਾਂ ਇਸ ਤੋਂ ਬਾਅਦ ਜਾਰੀ ਟਿਕਟਾਂ ਦੇ ਮੂਲ ਕਿਰਾਏ ‘ਤੇ 25 ਫੀਸਦੀ ਦੀ ਛੋਟ ਮਿਲੇਗੀ। ਇਹ ਛੂਟ ਇਕਾਨਮੀ ਕੈਬਿਨ ‘ਚ ਕੁਝ ਬੁਕਿੰਗ ਸ਼੍ਰੇਣੀ ‘ਤੇ ਮਿਲੇਗੀ। ਇਸ ਤੋਂ ਇਲਾਵਾ ਹੋਰ ਸ਼੍ਰੇਣੀਆਂ ‘ਚ ਮਿਲਣ ਵਾਲੀ ਛੋਟ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...