August 11, 2026, 1:12 pm
----------- Advertisement -----------
HomeNewsBreaking Newsਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

Published on

----------- Advertisement -----------

ਫਰੀਦਕੋਟ 30 ਸਤੰਬਰ 2022 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਦਿਲ ਦੇ ਰੋਗਾਂ ਨਾਲ ਸੰਬੰਧਿਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ ਉਮੀਦ ਹੈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵਡਮੁੱਲਾ ਯੋਗਦਾਨ ਪਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...