September 18, 2026, 9:47 pm
----------- Advertisement -----------
HomeNewsLatest Newsਸ੍ਰੀ ਦਰਬਾਰ ਸਾਹਿਬ ਬੇਅਦਬੀ ਕਾਂਡ ਦੇ ਮੁਲਜ਼ਮ ਦਾ ਹੋਇਆ ਪੋਸਟਮਾਰਟਮ

ਸ੍ਰੀ ਦਰਬਾਰ ਸਾਹਿਬ ਬੇਅਦਬੀ ਕਾਂਡ ਦੇ ਮੁਲਜ਼ਮ ਦਾ ਹੋਇਆ ਪੋਸਟਮਾਰਟਮ

Published on

----------- Advertisement -----------

ਅੰਮ੍ਰਿਤਸਰ:- ਬੀਤੀ ਦਿਨੀ ਸਚਖੰਡ ਵਿਖੇ ਵਾਪਰੀ ਘਟਨਾ ਦੇ ਮੁਲਜ਼ਮ ਦਾ ਅੱਜ (ਬੁੱਧਵਾਰ) 72 ਘੰਟੇ ਸਿਨਾਖਤ ਕਰਨ ਤੋ ਬਾਅਦ ਪੋਸਟਮਾਰਟਮ ਕੀਤਾ ਗਿਆ। ਉਸਦੀ ਡੀ ਐਨ ਜਾਂਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਮਾਹਿਰ ਡਾਕਟਰਾਂ ਦੇ ਬੋਰਡ ਵੱਲੋਂ ਕੀਤੀ ਜਾ ਰਹੀ ਹੈ ਜੋ ਕਿ ਇਕ ਅਹਿਮ ਰੂਪ ਵਿਚ ਇਕ ਜਾਂਚ ਦਾ ਹਿਸਾ ਬਣੇਗਾ।ਪੋਸਟਮਾਰਟਮ ਤੋ ਬਾਅਦ ਉਕਤ ਮੁਲਜ਼ਮ ਦਾ ਸੰਸਕਾਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਰ ਦਿਤਾ ਗਿਆ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਦੇ ਏ ਡੀ ਸੀ ਪੀ ਹਰਪਾਲ ਸਿੰਘ ਨੇ ਦਸਿਆ ਕਿ ਮਾਹਿਰ ਡਾਕਟਰਾਂ ਵੱਲੋਂ ਕੀਤੇ ਗਏ ਪੋਸਟਮਾਰਟਮ ਵਿਚ ਕੋਈ ਖਾਸ ਗਲ ਸਾਹਮਣੇ ਨਹੀ ਆਈ ਹੈ ਜਿਸਦੇ ਚੱਲਦੇ ਡੀ ਐਨ ਏ ਜਾਂਚ ਤੋਂ ਕੁਝ ਤੱਥ ਸਾਹਮਣੇ ਆਉਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਪੂਰੀ ਮੁਸਤੇਦੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਲਦ ਹੀ ਸਾਨੂੰ ਕਾਮਯਾਬੀ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...