November 16, 2026, 11:10 pm
----------- Advertisement -----------
HomeNewsBreaking Newsਸਿਵਲ ਹਸਪਤਾਲ ਵਾਇਰਲ ਵੀਡੀਓ ਮਾਮਲਾ: ਖਹਿਰਾ ਨੇ ਮਾਨ ਤੋਂ ਪੁੱਛਿਆ ਕੀ ਸੱਚਾਈ...

ਸਿਵਲ ਹਸਪਤਾਲ ਵਾਇਰਲ ਵੀਡੀਓ ਮਾਮਲਾ: ਖਹਿਰਾ ਨੇ ਮਾਨ ਤੋਂ ਪੁੱਛਿਆ ਕੀ ਸੱਚਾਈ ਅੱਗੇ ਲਿਆਉਣ ਲਈ ਵੀਡੀਓ ਬਣਾਉਣਾ ਗਲਤ ਹੈ ?

Published on

----------- Advertisement -----------

ਚੰਡੀਗੜ੍ਹ, 1 ਅਕਤੂਬਰ 2022 – ਪਠਾਨਕੋਟ ਦੇ ਸਿਵਲ ਹਸਪਤਾਲ ‘ਚ ਇੱਕ ਔਰਤ ਵੱਲੋਂ ਫਰਸ ‘ਤੇ ਹੀ ਬੱਚੇ ਨੂੰ ਜਨਮ ਦੇਣ ਦੀ ਵੀਡੀਓ ਵਾਇਰਲ ਹੋਣ ਵਾਲਾ ਮਾਮਲਾ ਹੁਣ ਤੂਲ ਫੜਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ‘ਚ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਸਹੀ ਜਾਂਚ ਕੀਤੀ ਜਾਵੇਗੀ, ਪਰ ਇਸ ਦੇ ਨਾਲ ਹੀ ਇਸ ਵੀਡੀਓ ਨੂੰ ਬਣਾਉਣ ਵਾਲੇ ਦੀ ਵੀ ਜਾਂਚ ਕੀਤੀ ਜਾਵੇਗੀ। ਕਿਉਂਕਿ ਇਹ ਲੱਗ ਰਿਹਾ ਹੈ ਕਿ ਇਹ ਸਭ ਕੁੱਝ ਜਿਵੇਂ ਇਸ ਸਾਜ਼ਿਸ਼ ਤਹਿਤ ਕੀਤਾ ਗਿਆ ਹੋਵੇ।

ਜਿਸ ਤੋਂ ਬਾਅਦ ਹੁਣ ਸੁਖਪਾਲ ਖਹਿਰਾ ਨੇ ਸਿਹਤ ਮੰਤਰੀ ਦੇ ਵੀਡੀਓ ਬਣਾਉਣ ਵਾਲੇ ‘ਤੇ ਕਾਰਵਾਈ ਕਰਨ ਵਾਲੇ ਬਿਆਨ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸਿਹਤ ਮੰਤਰੀ ਦੇ ਇਸ ਬਿਆਨ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੁੱਛਿਆ ਹੈ ਕਿ, ਕੀ ਸੱਚਾਈ ਅੱਗੇ ਲਿਆਉਣ ਲਈ ਵੀਡੀਓ ਬਣਾਉਣਾ ਗਲਤ ਹੈ ?

ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ, ” ਭਗਵੰਤ ਮਾਨ ਨੂੰ ਕਿਹਾ ਕਿ ਪਠਾਨਕੋਟ ਦੇ ਹਸਪਤਾਲ ਦੇ ਫਰਸ਼ ‘ਤੇ ਬੱਚੇ ਨੂੰ ਜਨਮ ਦੇਣ ਵਾਲੀ ਔਰਤ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਇਹ ਹੰਕਾਰੀ ਅਤੇ ਅਨਪੜ੍ਹ ਮੰਤਰੀ ਜੌੜਾਮਾਜਰਾ ਮਾੜੀ ਸਿਹਤ ਸੇਵਾਵਾਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਡੀ ਵੀਡੀਓ ਬਣਾਉਣ ਵਾਲੇ ਵਿਅਕਤੀ ਨੂੰ ਧਮਕੀਆਂ ਦੇ ਰਿਹਾ ਹੈ! ਕੀ ਵੀਡੀਓ ਬਣਾਉਣਾ ਗਲਤ ਹੈ ?”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...